The Creed
ਅਬਦੁੱਲਾਹ ਇਬਨ ਅਮਰ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ:
Available in 60 languages
«ਅਬਦੁੱਲਾਹ ਇਬਨ ਅਮਰ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: "(ਪੱਕਾ) ਮੁਸਲਮਾਨ ਉਹ ਹੈ, ਜਿਸ ਦੀ ਜ਼ਬਾਨ ਤੇ ਹੱਥ ਤੋਂ ਬਾਕੀ ਮੁਸਲਮਾਨ ਸੁਰੱਖਿਅਤ ਰਹਿਣ ਅਤੇ (ਅਸਲ) ਮਹਾਜਿਰ ਉਹ ਹੈ ਜਿਸ ਨੇ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਛੱਡ ਦਿੱਤਾ ਜਿਨ੍ਹਾਂ ਤੋਂ ਅੱਲਾਹ ਤਆਲਾ ਨੇ ਮਨਾਹ ਕੀਤਾ ਹੈ।"»Meaning translation ·
Saved at original quality








