The Creed
ਅਬੁ ਸਈਦ ਖੁਦਰੀ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ:
Available in 54 languages
«ਅਬੁ ਸਈਦ ਖੁਦਰੀ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: "ਮੇਰੇ ਸਹਾਬੀਆਂ ਨੂੰ ਬੁਰਾ-ਭਲਾ ਨਾ ਕਹੋ। ਜੇਕਰ ਤੁਹਾਡੇ ਵਿੱਚੋਂ ਕੋਈ ਉਹਦ ਪਹਾੜ ਦੇ ਬਰਾਬਰ ਵੀ ਸੋਨਾ ਖਰਚ ਕਰ ਦੇਵੇ, ਤਾਂ ਵੀ ਉਨ੍ਹਾਂ ਦੇ ਇੱਕ ਮੁਦ ਜਾਂ ਅੱਧੇ ਮੁਦ ਖਰਚ ਕਰਨ ਦੇ ਬਰਾਬਰ ਨਹੀਂ ਪਹੁੰਚ ਸਕਦਾ।"»Meaning translation ·
Saved at original quality








