Jurisprudence and Juristic Principles
ਅਬਦੁੱਲਾਹ ਇਬਨ ਅੱਬਾਸ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ:
Available in 60 languages
«ਅਬਦੁੱਲਾਹ ਇਬਨ ਅੱਬਾਸ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਅੱਲਾਹ ਦੇ ਰਸੂਲ ﷺ ਨੇ ਇੱਕ ਅਨਸਾਰੀ ਔਰਤ ਤੋਂ, (ਹਦੀਸ ਦੇ ਰਵੀ ਕਹਿੰਦੇ ਹਨ) ਜਿਸ ਦਾ ਨਾਂ ਅਬਦੁੱਲਾਹ ਇਬਨ ਅੱਬਾਸ (ਰ.) ਨੇ ਦੱਸਿਆ ਸੀ, ਲੇਕਿਨ ਮੈਂ ਭੁੱਲ ਗਿਆ, ਪੁੱਛਿਆ: "ਤੈਨੂੰ ਸਾਡੇ ਨਾਲ ਹੱਜ ਕਰਨ ਤੋਂ ਕਿਸ ਚੀਜ਼ ਨੇ ਰੋਕ ਦਿੱਤਾ?" ਉਸ ਨੇ ਜਵਾਬ ਦਿੱਤਾ: ਸਾਡੇ ਕੋਲ ਸਿਰਫ਼ ਦੋ ਹੀ ਊਠ ਸਨ। ਇੱਕ 'ਤੇ ਸਵਾਰ ਹੋ ਕੇ ਮੇਰੇ ਬੇਟੇ ਦੇ ਪਿਤਾ ਤੇ ਮੇਰੇ ਬੇਟੇ ਨੇ ਹੱਜ ਕੀਤਾ, ਜਦੋਂ ਕਿ ਦੂਜਾ ਊਠ ਸਾਡੇ ਲਈ ਪਾਣੀ ਲਿਆਉਣ ਲਈ ਛੱਡ ਗਏ। ਉਸ ਦੀ ਗੱਲ ਸੁਣ ਕੇ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜਦੋਂ ਰਮਜ਼ਾਨ ਆਵੇ, ਤਾਂ ਉਮਰਾ ਕਰ ਲੈਣਾ। ਕਿਉਂਕਿ ਰਮਜ਼ਾਨ ਵਿੱਚ ਕੀਤਾ ਗਿਆ ਉਮਰਾ ਹੱਜ ਦੇ ਬਰਾਬਰ ਹੁੰਦਾ ਹੈ।"»Meaning translation ·
Saved at original quality







