Jurisprudence and Juristic Principles
ਮੋਮਿਨਾਂ ਦੀ ਮਾਂ ਆਇਸ਼ਾ (ਰਜ਼ੀਅੱਲਾਹੁ ਅਨਹਾ) ਤੋਂ ਰਿਵਾਇਤ ਹੈ, ਉਹ ਕਹਿੰਦੀ ਹਨ:
Available in 60 languages
«ਮੋਮਿਨਾਂ ਦੀ ਮਾਂ ਆਇਸ਼ਾ (ਰਜ਼ੀਅੱਲਾਹੁ ਅਨਹਾ) ਤੋਂ ਰਿਵਾਇਤ ਹੈ, ਉਹ ਕਹਿੰਦੀ ਹਨ: ਹੇ ਅੱਲਾਹ ਦੇ ਰਸੂਲ! ਅਸੀਂ ਜਿਹਾਦ ਨੂੰ ਸਭ ਤੋਂ ਵਧੀਆ ਅਮਲ ਸਮਝਦੇ ਹਾਂ, ਤਾਂ ਕੀ ਅਸੀਂ ਜਿਹਾਦ ਨਾ ਕਰੀਏ? ਆਪ ﷺ ਨੇ ਫਰਮਾਇਆ: "ਨਹੀਂ, ਸਗੋਂ ਤੁਹਾਡੇ ਲਈ ਸਭ ਤੋਂ ਉੱਤਮ ਜਿਹਾਦ ਮਬਰੂਰ (ਕਬੂਲ ਕੀਤਾ ਗਿਆ) ਹੱਜ ਹੈ।"»Meaning translation ·
Saved at original quality








