Virtues and Manners
ਅਬੁ-ਬਕਰਾਹ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ:
Available in 65 languages
«ਅਬੁ-ਬਕਰਾਹ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: "ਕੀ ਮੈਂ ਤੁਹਾਨੂੰ ਸਭ ਤੋਂ ਭੈੜੇ ਵੱਡੇ ਗੁਨਾਹਾਂ ਬਾਰੇ ਨਾ ਦੱਸਾਂ?" ਇਹ ਗੱਲ ਆਪ ﷺ ਨੇ ਤਿੰਨ ਵਾਰ ਦੁਹਰਾਈ। ਲੋਕਾਂ ਨੇ ਕਿਹਾ: ਜ਼ਰੂਰ, ਹੇ ਅੱਲਾਹ ਦੇ ਰਸੂਲ! ਤਾਂ ਆਪ ﷺ ਨੇ ਫਰਮਾਇਆ: "ਅੱਲਾਹ ਦੇ ਨਾਲ ਸ਼ਿਰਕ ਕਰਨਾ ਅਤੇ ਮਾਪਿਆਂ ਦੀ ਨਾਫਰਮਾਨੀ ਕਰਨਾ।" ਇਹ ਕਹਿੰਦੇ ਹੋਏ ਆਪ ﷺ ਟੇਕ ਲਗਾ ਕੇ ਬੈਠੇ ਸਨ, ਲੇਕਿਨ ਫੇਰ ਸਿਧੇ ਹੋ ਕੇ ਬੈਠੇ ਤੇ ਫਰਮਾਇਆ: "ਖ਼ਬਰਦਾਰ! ਝੂਠੀ ਗੱਲ ਕਹਿਣਾ (ਵੀ ਵੱਡਾ ਗੁਨਾਹ ਹੈ)।" ਆਪ ﷺ ਇਸ ਗੱਲ ਨੂੰ ਇੰਨੀ ਵਾਰੀ ਦੁਹਰਾਉਂਦੇ ਰਹੇ ਕਿ ਅਸੀਂ ਕਿਹਾ: ਕਾਸ਼ ਆਪ ﷺ ਖਮੋਸ਼ ਹੋ ਜਾਣ।»Meaning translation ·
Saved at original quality








