Jurisprudence and Juristic Principles
ਅਬਦੁੱਲਾਹ ਬਿਨ ਉਮਰ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ:
Available in 58 languages
«ਅਬਦੁੱਲਾਹ ਬਿਨ ਉਮਰ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਇੱਕ ਔਰਤ ਅੱਲਾਹ ਦੇ ਨਬੀ ﷺ ਦੇ ਜ਼ਮਾਨੇ ਦੇ ਕਿਸੇ ਗਜ਼ਵਾ (ਜੰਗ) ਵਿੱਚ ਮਰੀ ਹੋਈ ਮਿਲੀ, ਤਾਂ ਅੱਲਾਹ ਦੇ ਨਬੀ ﷺ ਨੇ ਔਰਤਾਂ ਅਤੇ ਬੱਚਿਆਂ ਦੇ ਕਤਲ ਦੀ ਨਿੰਦਾ ਕੀਤੀ।»Meaning translation ·
Saved at original quality








