Hadith for the World
Tap the image to view it full size
Virtues and Manners

ਮਿਕਦਾਮ ਬਿਨ ਮਾਅਦੀ ਕਰਿਬ (ਰ.) ਤੋਂ ਰਿਵਾਇਤ ਹੈ ਕਿ ਨਬੀ ਕਰੀਮ ﷺ ਨੇ ਫਰਮਾਇਆ:

Available in 71 languages
«ਮਿਕਦਾਮ ਬਿਨ ਮਾਅਦੀ ਕਰਿਬ (ਰ.) ਤੋਂ ਰਿਵਾਇਤ ਹੈ ਕਿ ਨਬੀ ਕਰੀਮ ﷺ ਨੇ ਫਰਮਾਇਆ: "ਜਦੋਂ ਕੋਈ ਬੰਦਾ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਤਾਂ ਉਸਨੂੰ ਇਹ ਦਸੱਣਾ ਚਾਹੀਦਾ ਹੈ ਕਿ ਉਹ ਉਸਨੂੰ ਪਿਆਰ ਕਰਦਾ ਹੈ।"»

Meaning translation ·

Explanation

The meaning in a few plain lines

ਨਬੀ ਕਰੀਮ ﷺ ਨੇ ਦੱਸਿਆ ਕਿ ਇੱਕ ਅਜਿਹਾ ਤਰੀਕਾ ਹੈ ਜੋ ਮੁਮਿਨਾਂ ਦੇ ਵਿਚਕਾਰ ਰਿਸ਼ਤੇ ਨੂੰ ਮਜ਼ਬੂਤ ਕਰਦਾ ਹੈ ਅਤੇ ਉਨ੍ਹਾਂ ਵਿੱਚ ਪਿਆਰ ਨੂੰ ਫੈਲਾਉਂਦਾ ਹੈ, ਅਤੇ ਉਹ ਇਹ ਹੈ ਕਿ ਜੇ ਕੋਈ ਵਿਅਕਤੀ ਆਪਣੇ ਦੂੱਜੇ ਮੁਸਲਮਾਨ ਭਰਾ ਨੂੰ ਪਿਆਰ ਕਰਦਾ ਹੈ ਤਾਂ ਉਹ ਉਸਨੂੰ ਇਹ ਦੱਸੇ ਕਿ ਉਹ ਉਸਨੂੰ ਪਿਆਰ ਕਰਦਾ ਹੈ।

Source
رواه أبو داود والترمذي والنسائي في الكبرى وأحمد
Download image

Saved at original quality