Jurisprudence and Juristic Principles
ਆਇਸ਼ਾ (ਰਜ਼ੀਅੱਲਾਹੁ ਅਨਹਾ) ਤੋਂ ਰਿਵਾਇਤ ਹੈ, ਉਹ ਕਹਿੰਦੀ ਹਨ ਕਿ ਮੈਂ ਅੱਲਾਹ ਦੇ ਰਸੂਲ ﷺ ਨੂੰ ਕਹਿੰਦੇ ਹੋਏ ਸੁਣਿਆ:
Available in 64 languages
«ਆਇਸ਼ਾ (ਰਜ਼ੀਅੱਲਾਹੁ ਅਨਹਾ) ਤੋਂ ਰਿਵਾਇਤ ਹੈ, ਉਹ ਕਹਿੰਦੀ ਹਨ ਕਿ ਮੈਂ ਅੱਲਾਹ ਦੇ ਰਸੂਲ ﷺ ਨੂੰ ਕਹਿੰਦੇ ਹੋਏ ਸੁਣਿਆ: "ਖਾਣੇ ਦੀ ਮੌਜੂਦਗੀ ਵਿੱਚ ਨਮਾਜ਼ ਨਾ ਪੜ੍ਹੀ ਜਾਵੇ ਅਤੇ ਨਾ ਹੀ ਉਸ ਵੇਲੇ ਜਦੋਂ ਬੰਦੇ ਨੂੰ ਟੱਟੀ-ਪਿਸ਼ਾਬ ਦਾ ਜ਼ੋਰ ਪਿਆ ਹੋਵੇ।"»Meaning translation ·
Saved at original quality








