Jurisprudence and Juristic Principles
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ:
Available in 60 languages
«ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਅੱਲਾਹ ਦੇ ਰਸੂਲ ﷺ ਇਹ ਦੁਆ ਕਰਿਆ ਕਰਦੇ ਸਨ: "ਹੇ ਅੱਲਾਹ! ਮੈਂ ਤੇਰੀ ਪਨਾਹ ਮੰਗਦਾ ਹਾਂ ਕਬਰ ਦੇ ਅਜ਼ਾਬ ਤੋਂ, ਜਹੰਨਮ ਦੇ ਅਜ਼ਾਬ ਤੋਂ, ਜ਼ਿੰਦਗੀ ਤੇ ਮੌਤ ਦੀ ਆਜ਼ਮਾਇਸ਼ ਤੋਂ, ਅਤੇ ਮਸੀਹ ਦੱਜਾਲ ਦੇ ਫ਼ਿਤਨੇ ਤੋਂ।" ਜਦੋਂ ਕਿ ਸਹੀ ਮੁਸਲਿਮ ਦੀ ਰਿਵਾਇਤ ਵਿੱਚ ਆਇਆ ਹੈ: "ਜਦੋਂ ਤੁਹਾਡੇ ਵਿਚੋਂ ਕੋਈ ਤਸ਼ਹੁੱਦ ਪੂਰਾ ਕਰ ਲਵੇ, ਤਾਂ ਚਾਰ ਚੀਜ਼ਾਂ ਤੋਂ ਅੱਲਾਹ ਦੀ ਪਨਾਹ ਮੰਗੇ: ਜਹੰਨਮ ਦੇ ਅਜ਼ਾਬ ਤੋਂ, ਕਬਰ ਦੇ ਅਜ਼ਾਬ ਤੋਂ, ਜਿੰਦਗੀ ਅਤੇ ਮੌਤ ਦੀ ਆਜ਼ਮਾਇਸ਼ (ਫ਼ਿਤਨੇ) ਤੋਂ ਅਤੇ ਮਸੀਹ ਦੱਜਾਲ ਦੀ ਬੁਰਾਈ ਤੋਂ।"»Meaning translation ·
Saved at original quality








