Virtues and Manners
ਅਬੁ ਮੂਸਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ:
Available in 59 languages
«ਅਬੁ ਮੂਸਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: «ਚੰਗੇ ਅਤੇ ਮਾੜੇ ਸਾਥੀ ਦੀ ਉਦਾਹਰਣ ਕਸਤੂਰੀ ਵੇਚਣ ਵਾਲੇ ਅਤੇ ਭੱਠੀ ਫੂਕਣ ਵਾਲੇ ਦੀ ਹੈ। ਕਸਤੂਰੀ ਵੇਚਣ ਵਾਲਾ ਜਾਂ ਤਾਂ ਤੈਨੂੰ ਖੁਸ਼ਬੂ ਤੋਹਫ਼ੇ ਵਿੱਚ ਦੇਵੇਗਾ ਜਾਂ ਤੂੰ ਉਸ ਕੋਲੋਂ ਖਰੀਦੇਗਾ ਜਾਂ (ਘੱਟੋ-ਘੱਟ) ਤੈਨੂੰ ਉਸ ਦੀ ਸੋਹਣੀ ਸੁਗੰਧ ਹੀ ਮਿਲੇਗੀ। ਜਦੋਂ ਕਿ ਭੱਠੀ ਫੂਕਣ ਵਾਲਾ ਜਾਂ ਤਾਂ ਤੇਰੇ ਕੱਪੜੇ ਸਾੜ ਦੇਵੇਗਾ ਜਾਂ ਤੈਨੂੰ ਉਸਦੀ ਬਦਬੂ ਮਿਲੇਗੀ।»»Meaning translation ·
Saved at original quality








