The Creed
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:
Available in 55 languages
«ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: «ਮੋਮਿਨ ਮਰਦ ਅਤੇ ਮੋਮਿਨ ਔਰਤ ਉੱਤੇ ਉਸਦੀ ਜਾਨ, ਔਲਾਦ ਅਤੇ ਮਾਲ ਦੇ ਮਾਮਲੇ ਵਿੱਚ ਮੁਸੀਬਤਾਂ ਸਦਾ ਆਉਂਦੀਆਂ ਰਹਿੰਦੀਆਂ ਹਨ, ਇੱਥੋਂ ਤੱਕ ਕਿ ਉਹ ਇਸ ਹਾਲ ਵਿੱਚ ਅੱਲਾਹ ਤਆਲਾ ਨੂੰ ਜਾ ਮਿਲਦਾ ਹੈ ਕਿ ਉਸਦਾ ਕੋਈ ਗੁਨਾਹ ਬਾਕੀ ਨਹੀਂ ਰਹਿੰਦਾ।»»Meaning translation ·
Saved at original quality








