Hadith for the World
Tap the image to view it full size
Virtues and Manners

ਅਬੁ-ਉਮਾਮਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਨੂੰ ਅਮਰ ਬਿਨ ਅਬਸ (ਰਜ਼ੀਅੱਲਾਹੁ ਅਨਹੁ) ਨੇ ਦੱਸਿਆ ਕਿ ਉਨ੍ਹਾਂ ਨੇ ਅੱਲਾਹ ਦੇ ਨਬੀ ﷺ ਨੂੰ ਇਹ ਕਹਿੰਦੇ ਹੋਏ ਸੁਣਿਆ:

Available in 55 languages
«ਅਬੁ-ਉਮਾਮਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਨੂੰ ਅਮਰ ਬਿਨ ਅਬਸ (ਰਜ਼ੀਅੱਲਾਹੁ ਅਨਹੁ) ਨੇ ਦੱਸਿਆ ਕਿ ਉਨ੍ਹਾਂ ਨੇ ਅੱਲਾਹ ਦੇ ਨਬੀ ﷺ ਨੂੰ ਇਹ ਕਹਿੰਦੇ ਹੋਏ ਸੁਣਿਆ: "ਰੱਬ ਬੰਦੇ ਦੇ ਸਭ ਤੋਂ ਵੱਧ ਨੇੜੇ ਰਾਤ ਦੇ ਆਖ਼ਰੀ ਹਿੱਸੇ ਵਿੱਚ ਹੁੰਦਾ ਹੈ। ਇਸ ਲਈ, ਜੇਕਰ ਤੁਸੀਂ ਉਸ ਵੇਲੇ ਅੱਲਾਹ ਤਆਲਾ ਨੂੰ ਯਾਦ ਕਰਨ ਵਾਲਿਆਂ ਵਿੱਚ ਸ਼ਾਮਲ ਹੋ ਸਕੋ, ਤਾਂ ਹੋ ਜਾਓ।"»

Meaning translation ·

Explanation

The meaning in a few plain lines

ਅੱਲਾਹ ਦੇ ਨਬੀ ﷺ ਦੱਸਦੇ ਹਨ ਕਿ ਬੰਦਾ ਆਪਣੇ ਰੱਬ ਦੇ ਸਭ ਤੋਂ ਵੱਧ ਨੇੜੇ ਰਾਤ ਦੇ ਆਖ਼ਰੀ ਤਿਹਾਈ ਹਿੱਸੇ ਵਿੱਚ ਹੁੰਦਾ ਹੈ। ਇਸ ਲਈ ਹਰ ਵਿਅਕਤੀ ਦੀ ਇਹ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਰਾਤ ਦੇ ਉਸ ਹਿੱਸੇ ਵਿੱਚ ਜਾਗ ਕੇ ਅੱਲਾਹ ਦੀ ਇਬਾਦਤ ਕਰੇ, ਨਮਾਜ਼ਾਂ ਪੜ੍ਹੇ, ਜ਼ਿਕਰ (ਸਿਮਰਨ) ਵਿੱਚ ਰੁੱਝ ਜਾਵੇ ਅਤੇ ਤੌਬਾ ਕਰੇ।

Source
رواه أبو داود والترمذي والنسائي
Download image

Saved at original quality