Virtues and Manners
ਸੁਹੈਬ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਰਸੂਲ ਅੱਲਾਹ ﷺ ਨੇ ਫਰਮਾਇਆ:
Available in 60 languages
«ਸੁਹੈਬ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਰਸੂਲ ਅੱਲਾਹ ﷺ ਨੇ ਫਰਮਾਇਆ: "ਮੁਮਿਨ ਦੀ ਗੱਲ ਬੜੀ ਹੈਰਾਨੀ ਵਾਲੀ ਹੈ, ਉਸ ਦੀ ਹਰ ਹਾਲਤ ਹੀ ਵਧੀਆ ਹੁੰਦੀ ਹੈ, ਅਤੇ ਇਹ ਗੱਲ ਸਿਰਫ਼ ਮੁਮਿਨ ਲਈ ਹੈ।، ਜੇਕਰ ਉਸ ਨੂੰ ਖੁਸ਼ੀ ਮਿਲੇ ਤਾਂ ਉਹ ਸ਼ੁਕਰ ਕਰਦਾ ਹੈ ਅਤੇ ਇਹ ਉਸ ਲਈ ਫਾਇਦੇਮੰਦ ਹੁੰਦਾ ਹੈ, ਅਤੇ ਜੇਕਰ ਉਸ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਹੋਵੇ ਤਾਂ ਉਹ ਸਬਰ ਕਰਦਾ ਹੈ ਅਤੇ ਇਹ ਵੀ ਉਸ ਲਈ ਫਾਇਦੇਮੰਦ ਹੁੰਦਾ ਹੈ।"»Meaning translation ·
Saved at original quality








