The Creed
ਹਜ਼ਰਤ ਅਬੁ-ਹੁਰੈਰਾ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ, ਨਬੀ ﷺ ਨੇ ਫ਼ਰਮਾਇਆ:
Available in 71 languages
«ਹਜ਼ਰਤ ਅਬੁ-ਹੁਰੈਰਾ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ, ਨਬੀ ﷺ ਨੇ ਫ਼ਰਮਾਇਆ: "ਹੇ ਅੱਲਾਹ! ਮੇਰੀ ਕਬਰ ਨੂੰ ਬੁੱਤ ਨਾ ਬਣਨ ਦੇਈਂ। ਅੱਲਾਹ ਨੇ ਉਸ ਕੌਮ 'ਤੇ ਲਾਹਨਤ ਭੇਜੀ ਹੈ ਜਿਸ ਨੇ ਆਪਣੇ ਨਬੀਆਂ ਦੀਆਂ ਕਬਰਾਂ ਨੂੰ ਮਸਜਿਦ ਬਣਾ ਲਿਆ ।"»Meaning translation ·
Saved at original quality








