The Creed
ਉਬਾਦਾ ਬਿਨ ਸਾਮਿਤ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ:
Available in 62 languages
«ਉਬਾਦਾ ਬਿਨ ਸਾਮਿਤ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: "ਜਿਸ ਨੇ ਇਸ ਗੱਲ ਦੀ ਗਵਾਹੀ ਦਿੱਤੀ ਕਿ ਅੱਲਾਹ ਤੋਂ ਇਲਾਵਾ ਕੋਈ ਸੱਚਾ ਮਾਬੂਦ (ਇਸ਼ਟ) ਨਹੀਂ, ਉਹ ਇਕੱਲਾ ਹੈ, ਉਸਦਾ ਕੋਈ ਸ਼ਰੀਕ ਨਹੀਂ; ਮੁਹੰਮਦ ﷺ ਉਸ ਦੇ ਬੰਦੇ ਤੇ ਰਸੂਲ ਹਨ; ਈਸਾ (ਅਲੈਹਿੱਸਲਾਮ) ਵੀ ਉਸਦੇ ਬੰਦੇ, ਰਸੂਲ ਅਤੇ ਉਸ ਦਾ ਕਲਮਾ (ਸ਼ਬਦ) ਹਨ, ਜਿਸ ਨੂੰ ਉਸ ਨੇ ਮਰੀਅਮ (ਅ.) ਵੱਲ ਭੇਜਿਆ ਅਤੇ ਉਹ ਉਸ ਵੱਲੋਂ ਭੇਜੀ ਹੋਈ ਇੱਕ ਰੂਹ ਹਨ ਅਤੇ ਇਹ ਕਿ ਜੰਨਤ ਤੇ ਜਹੰਨਮ ਸੱਚ ਹਨ, ਤਾਂ ਅੱਲਾਹ ਉਸ ਨੂੰ ਜੰਨਤ ਵਿੱਚ ਦਾਖ਼ਲ ਕਰੇਗਾ, ਭਾਵੇਂ ਉਸਦੇ ਅਮਲ ਜੈਸੇ ਵੀ ਹੋਣ।"»Meaning translation ·
Saved at original quality








