Virtues and Manners
ਹਜ਼ਰਤ ਉਮਰ ਬਿਨ ਖੱਤਾਬ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਨਬੀ ਕਰੀਮ ﷺ ਨੇ ਫਰਮਾਇਆ:
Available in 71 languages
«ਹਜ਼ਰਤ ਉਮਰ ਬਿਨ ਖੱਤਾਬ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਨਬੀ ਕਰੀਮ ﷺ ਨੇ ਫਰਮਾਇਆ: "ਅਮਲਾਂ ਦਾ ਦਾਰੋਮਦਾਰ (ਅਧਾਰ) ਨੀਅਤਾਂ 'ਤੇ ਹੈ, ਅਤੇ ਇੱਕ ਵਿਅਕਤੀ ਨੂੰ ਉਸਦੀ ਨੀਅਤ ਦੇ ਅਧਾਰ 'ਤੇ ਹੀ ਬਦਲਾ ਮਿਲੇਗਾ। ਸੋ ਜਿਸਨੇ ਵੀ ਹਿਜਰਤ (ਪਰਵਾਸ) ਅੱਲਾਹ ਅਤੇ ਉਸਦੇ ਰਸੂਲ ﷺ ਲਈ ਕੀਤੀ, ਉਸ ਦੀ ਹਿਜਰਤ ਅੱਲਾਹ ਅਤੇ ਉਸਦੇ ਰਸੂਲ ਲਈ ਹੀ ਹੋਵੇਗੀ ਅਤੇ ਜਿਸਨੇ ਹਿਜਰਤ ਦੁਨੀਆ ਪ੍ਰਾਪਤ ਕਰਨ ਜਾਂ ਇਸਤਰੀ ਨਾਲ ਵਿਆਹ ਕਰਨ ਲਈ ਕੀਤੀ, ਉਸ ਦੀ ਹਿਜਰਤ ਉਸੇ ਚੀਜ਼ ਲਈ ਹੈ ਜਿਸ ਲਈ ਉਸ ਨੇ ਹਿਜਰਤ ਕੀਤੀ ਹੋਵੇਗੀ।"
ਸਹੀ ਬੁਖਾਰੀ ਦੀ ਇੱਕ ਹਦੀਸ ਵਿੱਚ ਇਹ ਸ਼ਬਦ ਵੀ ਰਿਵਾਇਤ ਹੋਏ ਹਨ: "ਅਮਲਾਂ ਦਾ ਦਾਰੋਮਦਾਰ ਨੀਅਤਾਂ 'ਤੇ ਹੈ, ਅਤੇ ਹਰੇਕ ਵਿਅਕਤੀ ਨੂੰ ਉਸਦੀ ਨੀਅਤ ਦੇ ਅਧਾਰ 'ਤੇ ਹੀ ਬਦਲਾ ਮਿਲੇਗਾ।"»Meaning translation ·
Saved at original quality







