Virtues and Manners
ਉਮਰ ਬਿਨ ਖ਼ਤਾਬ ਰਜ਼ੀਅੱਲਾਹ ਅਨਹੁ ਤੋਂ ਰਿਆਇਤ ਹੈ, ਉਹ ਕਹਿੰਦੇ ਹਨ ਕਿ ਮੈਂ ਨਬੀ ﷺ ਨੂੰ ਇਹ ਕਹਿੰਦੇ ਹੋਏ ਸੁਣਿਆ:
Available in 71 languages
«ਉਮਰ ਬਿਨ ਖ਼ਤਾਬ ਰਜ਼ੀਅੱਲਾਹ ਅਨਹੁ ਤੋਂ ਰਿਆਇਤ ਹੈ, ਉਹ ਕਹਿੰਦੇ ਹਨ ਕਿ ਮੈਂ ਨਬੀ ﷺ ਨੂੰ ਇਹ ਕਹਿੰਦੇ ਹੋਏ ਸੁਣਿਆ: "ਜੇ ਤੁਸੀਂ ਅੱਲਾਹ 'ਤੇ ਉਸ ਤਰੀਕੇ ਦਾ ਭਰੋਸਾ ਕਰਨ ਲੱਗ ਜਾਵੋਂ, ਜਿਸ ਤਰੀਕੇ ਦਾ ਭਰੋਸਾ ਕਰਨ ਦਾ ਉਸ ਦਾ ਹੱਕ ਬਣਦਾ ਹੈ, ਤਾਂ ਉਹ ਤੁਹਾਨੂੰ ਉਸੇ ਤਰੀਕੇ ਨਾਲ ਰਿਜ਼ਕ (ਰੋਜ਼ੀ-ਰੋਟੀ) ਦੇਵੇਗਾ ਜਿਵੇਂ ਉਹ ਪੰਛੀਆਂ ਨੂੰ ਰਿਜ਼ਕ ਦਿੰਦਾ ਹੈ। ਉਹ ਪੰਛੀ ਸਵੇਰੇ ਖਾਲੀ ਪੇਟ ਨਿੱਕਲਦੇ ਹਨ ਅਤੇ ਸ਼ਾਮ ਨੂੰ ਪੇਟ ਭਰ ਕੇ ਵਾਪਸ ਆਉਂਦੇ ਹਨ।"»Meaning translation ·
Saved at original quality








