The Creed
ਅਬੁ-ਹੁਰੈਰਾ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਰਸੂਲ ﷺ ਨੇ ਫਰਮਾਇਆ:
Available in 70 languages
«ਅਬੁ-ਹੁਰੈਰਾ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਰਸੂਲ ﷺ ਨੇ ਫਰਮਾਇਆ: "ਮੇਰੀ ਉੱਮਤ ਦੇ ਸਾਰੇ ਲੋਕ ਜੰਨਤ ਵਿੱਚ ਦਾਖਲ ਹੋਣਗੇ, ਸਿਵਾਏ ਉਨ੍ਹਾਂ ਦੇ ਜਿਨ੍ਹਾਂ ਨੇ ਇਨਕਾਰ ਕੀਤਾ।" ਸਹਾਬੀਆਂ ਨੇ ਪੁੱਛਿਆ: ਹੇ ਅੱਲਾਹ ਦੇ ਰਸੂਲ! ਇਨਕਾਰ ਕਰਨ ਵਾਲੇ ਕੌਣ ਹੋਣਗੇ? ਆਪ ﷺ ਨੇ ਫ਼ਰਮਾਇਆ: "ਜਿਸਨੇ ਮੇਰੀ ਆਗਿਆ ਦਾ ਪਾਲਣ ਕੀਤਾ, ਉਹ ਜੰਨਤ ਵਿੱਚ ਦਾਖਲ ਹੋਵੇਗਾ ਅਤੇ ਜਿਸ ਨੇ ਮੇਰੀ ਨਾਫਰਮਾਨੀ ਕੀਤੀ, ਉਸਨੇ ਮੇਰਾ ਇਨਕਾਰ ਕੀਤਾ।"»Meaning translation ·
Saved at original quality








