Hadith for the World
Tap the image to view it full size
Virtues and Manners

ਅਬੁਜ਼ਰ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਨਬੀ ﷺ ਨੇ ਮੈਨੂੰ ਫਰਮਾਇਆ:

Available in 70 languages
«ਅਬੁਜ਼ਰ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਨਬੀ ﷺ ਨੇ ਮੈਨੂੰ ਫਰਮਾਇਆ: "ਕਿਸੇ ਵੀ ਨੇਕੀ ਦੇ ਕੰਮ ਨੂੰ ਕਦੇ ਵੀ ਘੱਟ ਨਾ ਸਮਝੋ, ਭਾਵੇਂ ਤੁਹਾਡਾ ਆਪਣੇ ਭਰਾ ਨੂੰ ਹੱਸਦੇ ਚਿਹਰੇ ਨਾਲ ਮਿਲਣਾ ਹੀ ਕਿਉਂ ਨਾ ਹੋਵੇ।"»

Meaning translation ·

Explanation

The meaning in a few plain lines

ਅੱਲਾਹ ਦੇ ਨਬੀ ﷺ ਨੇ ਨੇਕੀ ਦੇ ਕੰਮ ਕਰਨ ਦੀ ਪ੍ਰੇਰਨਾ ਦਿੱਤੀ ਹੈ ਅਤੇ ਦੱਸਿਆ ਹੈ ਕਿ ਇਨਸਾਨ ਕਿਸੇ ਵੀ ਚੰਗੇ ਕੰਮ ਨੂੰ ਛੋਟਾ ਨਾ ਸਮਝੇ, ਭਾਵੇਂ ਉਹ ਕਿੰਨਾ ਹੀ ਛੋਟਾ ਕਿਉਂ ਨਾ ਹੋਵੇ। ਇਸਦੀ ਇੱਕ ਉਦਾਹਰਣ ਇਹ ਹੈ ਕਿ ਮਿਲਦੇ ਸਮੇਂ ਖਿੜੇ-ਮੱਥੇ ਮੁਸਕਰਾ ਕੇ ਮਿਲਿਆ ਜਾਵੇ। ਇਸ ਲਈ ਹਰ ਮੁਸਲਮਾਨ ਨੂੰ ਇਸ ਦਾ ਧਿਆਨ ਰੱਖਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਮੁਸਲਮਾਨ ਭਰਾਵਾਂ ਵਿੱਚ ਆਪਸੀ ਭਾਈਚਾਰਾ ਤੇ ਪਿਆਰ ਵੱਧਦਾ ਹੈ।

Source
رواه مسلم
Download image

Saved at original quality