Virtues and Manners
ਅਬੁਜ਼ਰ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਨਬੀ ﷺ ਨੇ ਮੈਨੂੰ ਫਰਮਾਇਆ:
Available in 70 languages
«ਅਬੁਜ਼ਰ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਨਬੀ ﷺ ਨੇ ਮੈਨੂੰ ਫਰਮਾਇਆ: "ਕਿਸੇ ਵੀ ਨੇਕੀ ਦੇ ਕੰਮ ਨੂੰ ਕਦੇ ਵੀ ਘੱਟ ਨਾ ਸਮਝੋ, ਭਾਵੇਂ ਤੁਹਾਡਾ ਆਪਣੇ ਭਰਾ ਨੂੰ ਹੱਸਦੇ ਚਿਹਰੇ ਨਾਲ ਮਿਲਣਾ ਹੀ ਕਿਉਂ ਨਾ ਹੋਵੇ।"»Meaning translation ·
Saved at original quality








