Virtues and Manners
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:
Available in 70 languages
«ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਤਾਕਤਵਰ ਉਹ ਨਹੀਂ ਜੋ ਕਿਸੇ ਨੂੰ ਪਛਾੜ ਦੇਵੇ, ਬਲਕਿ ਤਾਕਤਵਰ ਤਾਂ ਉਹ ਹੈ, ਜੋ ਗੁੱਸਾ ਕਰਨ ਵੇਲੇ ਆਪਣੇ ਆਪ 'ਤੇ ਕਾਬੂ ਰੱਖੇ।"»Meaning translation ·
Saved at original quality








