Hadith for the World
Tap the image to view it full size
Virtues and Manners

ਅਨਸ ਬਿਨ ਮਾਲਿਕ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:

Available in 70 languages
«ਅਨਸ ਬਿਨ ਮਾਲਿਕ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜੋ ਵਿਅਕਤੀ ਚਾਹੁੰਦਾ ਹੋਵੇ ਕਿ ਉਸਦੀ ਰੋਜ਼ੀ ਫੈਲਾ ਦਿੱਤੀ ਜਾਵੇ ਅਤੇ ਉਸਦੀ ਉਮਰ ਵਧਾ ਦਿੱਤੀ ਜਾਵੇ, ਉਹ ਆਪਣੇ ਰਿਸ਼ਤੇਦਾਰਾਂ ਨਾਲ ਚੰਗਾ ਵਿਹਾਰ ਕਰੇ।"»

Meaning translation ·

Explanation

The meaning in a few plain lines

ਅੱਲਾਹ ਦੇ ਨਬੀ ﷺ ਰਿਸ਼ਤੇਦਾਰਾਂ ਨਾਲ ਰਿਸ਼ਤਾ ਜੋੜੇ ਰੱਖਣ ਦੀ ਪ੍ਰੇਰਨਾ ਦੇ ਰਹੇ ਹਨ। ਉਦਾਹਰਣ ਲਈ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਜਾਇਆ ਜਾਵੇ ਅਤੇ ਉਨ੍ਹਾਂ ਦੀ ਸਰੀਰਕ ਤੇ ਆਰਥਿਕ ਮਦਦ ਕੀਤੀ ਜਾਵੇ ਆਦਿ। ਇਸ ਨਾਲ ਰੋਜ਼ੀ ਵਿੱਚ ਵਾਧਾ ਹੁੰਦਾ ਹੈ ਅਤੇ ਉਮਰ ਲੰਬੀ ਹੁੰਦੀ ਹੈ।

Source
متفق عليه
Download image

Saved at original quality