Virtues and Manners
ਅਬੁ-ਹਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ:
Available in 70 languages
«ਅਬੁ-ਹਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ: ਅੱਲਾਹ ਦੇ ਨਬੀ ﷺ ਤੋਂ ਪੁੱਛਿਆ ਗਿਆ ਕਿ ਕਿਹੜੀ ਚੀਜ਼ ਲੋਕਾਂ ਨੂੰ ਸਭ ਤੋਂ ਵੱਧ ਜੰਨਤ ਵਿੱਚ ਦਾਖਲ ਕਰਾਵੇਗੀ? ਤਾਂ ਆਪ ﷺ ਨੇ ਜਵਾਬ ਦਿੱਤਾ: "ਅੱਲਾਹ ਦਾ ਡਰ ਅਤੇ ਚੰਗਾ ਵਿਹਾਰ।" ਇਸੇ ਤਰ੍ਹਾਂ ਆਪ ﷺ ਤੋਂ ਪੁੱਛਿਆ ਗਿਆ ਕਿ ਕਿਹੜੀ ਚੀਜ਼ ਲੋਕਾਂ ਨੂੰ ਸਭ ਤੋਂ ਵੱਧ ਜਹੰਨਮ ਵਿੱਚ ਦਾਖਲ ਕਰਾਵੇਗੀ? ਤਾਂ ਆਪ ﷺ ਨੇ ਜਵਾਬ ਦਿੱਤਾ: "ਜ਼ਬਾਨ ਅਤੇ ਸ਼ਰਮਗਾਹ (ਗੁਪਤ-ਅੰਗ)।"»Meaning translation ·
Saved at original quality








