Virtues and Manners
ਨੋਮਾਨ ਬਿਨ ਬਸ਼ੀਰ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਂ ਅੱਲਾਹ ਦੇ ਨਬੀ ﷺ ਨੂੰ ਇਹ ਕਹਿੰਦੇ ਹੋਏ ਸੁਣਿਆ:
Available in 69 languages
«ਨੋਮਾਨ ਬਿਨ ਬਸ਼ੀਰ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਂ ਅੱਲਾਹ ਦੇ ਨਬੀ ﷺ ਨੂੰ ਇਹ ਕਹਿੰਦੇ ਹੋਏ ਸੁਣਿਆ: "ਦੁਆ ਹੀ ਇਬਾਦਤ ਹੈ।" ਫੇਰ ਆਪ ਨੇ ਇਹ ਆਇਤ ਪੜ੍ਹੀ: "ਤੁਹਾਡੇ ਪਾਲਣਹਾਰ ਦਾ ਫ਼ਰਮਾਨ ਹੈ ਕਿ ਮੈਨੂੰ ਹੀ ਪੁਕਾਰੋ, ਮੈਂ ਤੁਹਾਡੀਆਂ ਦੁਆਵਾਂ ਨੂੰ ਕਬੂਲ ਕਰਾਂਗਾ। ਸੱਚ ਜਾਣੋ ਕਿ ਜਿਹੜੇ ਲੋਕ ਮੇਰੀ ਬੰਦਗੀ ਕਰਨ ਤੋਂ ਮੂੰਹ ਮੋੜਦੇ ਹਨ ਉਹ ਲੋਕ ਜ਼ਲੀਲ ਹੋ ਕੇ ਨਰਕ ਵਿੱਚ ਪ੍ਰਵੇਸ਼ ਕਰਨਗੇ।" [ਸੂਰਤ ਗਾਫ਼ਿਰ/ਮੋਮਿਨ: 60]»Meaning translation ·
Saved at original quality








