Virtues and Manners
ਅਬੁ ਦਰਦਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ:
Available in 70 languages
«ਅਬੁ ਦਰਦਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: "ਜੋ ਵਿਅਕਤੀ ਆਪਣੇ ਭਾਈ ਦੀ ਇੱਜ਼ਤ ਦੀ ਰੱਖਿਆ ਕਰਦਾ ਹੈ, ਕਿਆਮਤ ਦੇ ਦਿਨ ਅੱਲਾਹ ਤਆਲਾ ਉਸਦੇ ਚਿਹਰੇ ਨੂੰ ਜਹੰਨਮ ਦੀ ਅੱਗ ਤੋਂ ਦੂਰ ਕਰ ਦੇਵੇਗਾ।"»Meaning translation ·
Saved at original quality








