Virtues and Manners
ਮੁਆਵਿਆ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਂ ਅੱਲਾਹ ਦੇ ਨਬੀ ﷺ ਨੂੰ ਇਹ ਕਹਿੰਦੇ ਹੋਏ ਸੁਣਿਆ:
Available in 66 languages
«ਮੁਆਵਿਆ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਂ ਅੱਲਾਹ ਦੇ ਨਬੀ ﷺ ਨੂੰ ਇਹ ਕਹਿੰਦੇ ਹੋਏ ਸੁਣਿਆ: "ਜਿਸ ਦੇ ਨਾਲ ਅੱਲਾਹ ਤਆਲਾ ਭਲਾ ਕਰਨਾ ਚਾਹੁੰਦਾ ਹੈ, ਉਸ ਨੂੰ ਦੀਨ ਦੀ ਸਮਝ ਬਖ਼ਸ਼ ਦਿੰਦਾ ਹੈ। ਮੈਂ ਤਾਂ ਸਿਰਫ ਵੰਡਣ ਵਾਲਾ ਹਾਂ, ਦੇਣ ਵਾਲਾ ਤਾਂ ਅੱਲਾਹ ਹੀ ਹੈ।ਇਹ ਉੱਮਤ ਅੱਲਾਹ ਦੇ ਹੁਕਮ (ਦੀਨ) 'ਤੇ ਕਾਇਮ ਰਹੇਗੀ; ਇਸ ਦੇ ਵਿਰੋਧੀ ਇਸ ਨੂੰ ਨੁਕਸਾਨ ਨਹੀਂ ਪਹੁੰਚਾ ਸਕਣਗੇ, ਇੱਥੋ ਤੱਕ ਕਿ ਅੱਲਾਹ ਦਾ ਫ਼ੈਸਲਾ (ਕਿਆਮਤ) ਆ ਜਾਵੇਗਾ।”»Meaning translation ·
Saved at original quality








