Jurisprudence and Juristic Principles
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:
Available in 66 languages
«ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਸਭ ਤੋਂ ਸੰਪੂਰਨ ਈਮਾਨ ਵਾਲਾ ਵਿਅਕਤੀ (ਮੋਮਿਨ) ਉਹ ਹੈ ਜਿਸ ਦੇ ਅਖਲਾਕ (ਆਚਰਣ) ਸਭ ਤੋਂ ਵਧੀਆ ਹੋਣ ਅਤੇ ਤੁਹਾਡੇ ਵਿੱਚੋਂ ਸਭ ਤੋਂ ਚੰਗਾ ਇਨਸਾਨ ਉਹ ਹੈ ਜੋ ਆਪਣੀਆਂ ਔਰਤਾਂ ਦੇ ਹੱਕ ਵਿੱਚ ਸਭ ਤੋਂ ਚੰਗਾ ਹੋਵੇ।"»Meaning translation ·
Saved at original quality








