Virtues and Manners
ਅਨਸ ਬਿਨ ਮਾਲਿਕ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਰਸੂਲ ﷺ ਨੇ ਫਰਮਾਇਆ:
Available in 66 languages
«ਅਨਸ ਬਿਨ ਮਾਲਿਕ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਰਸੂਲ ﷺ ਨੇ ਫਰਮਾਇਆ: "ਬੇਸ਼ੱਕ ਅੱਲਾਹ ਆਪਣੇ ਬੰਦੇ ਦੀ ਇਸ ਗੱਲ ਤੋਂ ਖੁਸ਼ ਹੁੰਦਾ ਹੈ ਕਿ ਕੁੱਝ ਖਾਵੇ ਤਾਂ ਉਸ 'ਤੇ ਅੱਲਾਹ ਦੀ ਤਾਰੀਫ (ਸ਼ੁਕਰ) ਕਰੇ ਅਤੇ ਕੁੱਝ ਪੀਵੇ ਤਾਂ ਉਸ 'ਤੇ ਅੱਲਾਹ ਦੀ ਤਾਰੀਫ ਕਰੇ।"»Meaning translation ·
Saved at original quality








