Hadith for the World
Tap the image to view it full size
Virtues and Manners

ਆਇਸ਼ਾ (ਰਜ਼ੀਅੱਲਾਹੁ ਅਨਹਾ) ਤੋਂ ਰਿਵਾਇਤ ਹੈ, ਉਹ ਕਹਿੰਦੀ ਹਨ ਕਿ ਮੈਂ ਅੱਲਾਹ ਦੇ ਰਸੂਲ ﷺ ਨੂੰ ਫਰਮਾਉਂਦੇ ਹੋਏ ਸੁਣਿਆ:

Available in 66 languages
«ਆਇਸ਼ਾ (ਰਜ਼ੀਅੱਲਾਹੁ ਅਨਹਾ) ਤੋਂ ਰਿਵਾਇਤ ਹੈ, ਉਹ ਕਹਿੰਦੀ ਹਨ ਕਿ ਮੈਂ ਅੱਲਾਹ ਦੇ ਰਸੂਲ ﷺ ਨੂੰ ਫਰਮਾਉਂਦੇ ਹੋਏ ਸੁਣਿਆ: "ਮੋਮਿਨ (ਈਮਾਨ ਵਾਲਾ) ਆਪਣੇ ਚੰਗੇ ਅਖਲਾਕ (ਆਚਰਣ) ਰਾਹੀਂ ਰੋਜ਼ਾ ਰੱਖਣ ਵਾਲੇ ਅਤੇ ਰਾਤ ਨੂੰ ਨਮਾਜ਼ ਪੜ੍ਹਨ ਵਾਲੇ ਦੇ ਦਰਜੇ ਤੱਕ ਪਹੁੰਚ ਜਾਂਦਾ ਹੈ।"»

Meaning translation ·

Explanation

The meaning in a few plain lines

ਅੱਲਾਹ ਦੇ ਨਬੀ ﷺ ਦੱਸਦੇ ਹਨ ਕਿ ਚੰਗਾ ਅਖਲਾਕ (ਆਚਰਣ) ਇਨਸਾਨ ਨੂੰ ਹਮੇਸ਼ਾ ਰੋਜ਼ਾ ਰੱਖਣ ਵਾਲੇ ਅਤੇ ਪਾਬੰਦੀ ਨਾਲ ਤਹੱਜਦ (ਰਾਤ ਦੀ ਨਮਾਜ਼) ਪੜ੍ਹਨ ਵਾਲੇ ਇਨਸਾਨ ਦੇ ਬਰਾਬਰ ਲਿਆ ਕੇ ਖੜ੍ਹਾ ਕਰ ਦਿੰਦਾ ਹੈ। ਅਸਲ ਵਿੱਚ ਚੰਗਾ ਅਖਲਾਕ ਨਾਮ ਹੈ: ਭਲਾਈ ਕਰਨ, ਚੰਗੀ ਗੱਲ ਕਹਿਣ, ਹੱਸ ਕੇ ਮਿਲਣ, ਕਿਸੇ ਨੂੰ ਦੁੱਖ ਨਾ ਦੇਣ ਅਤੇ ਕਿਸੇ ਦੇ ਦਿੱਤੇ ਦੁੱਖ 'ਤੇ ਸਬਰ ਕਰਨ ਦਾ।

Source
رواه أبو داود وأحمد
Download image

Saved at original quality