The Creed
ਅਬੁ ਮੂਸਾ ਅਸ਼ਅਰੀ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:
Available in 66 languages
«ਅਬੁ ਮੂਸਾ ਅਸ਼ਅਰੀ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਅੱਲਾਹ ਜ਼ੁਲਮ ਕਰਨ ਵਾਲੇ ਨੂੰ ਮੌਕਾ ਦਿੰਦਾ ਰਹਿੰਦਾ ਹੈ, ਲੇਕਿਨ ਜਦੋਂ ਉਸ ਨੂੰ ਫੜਦਾ ਹੈ ਤਾਂ ਫੇਰ ਛੱਡਦਾ ਨਹੀਂ।" ਫੇਰ ਆਪ ﷺ ਨੇ ਇਹ ਆਇਤ ਪੜ੍ਹੀ: {وَكَذَلِكَ أَخْذُ رَبِّكَ إِذَا أَخَذَ الْقُرَى وَهِيَ ظَالِمَةٌ إِنَّ أَخْذَهُ أَلِيمٌ شَدِيدٌ} "ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ ਜਦੋਂ ਉਹ ਕਿਸੇ ਬਸਤੀ ਦੇ ਜ਼ਾਲਮਾਂ ਨੂੰ ਫੜਦਾ ਹੈ ਤਾਂ ਉਸ ਦੀ ਪਕੜ ਬਹੁਤ ਹੀ ਦੁੱਖਦਾਈ ਤੇ ਕਰੜੀ ਹੁੰਦੀ ਹੈ।" [ਸੂਰਤ ਹੂਦ: 102]»Meaning translation ·
Saved at original quality








