Virtues and Manners
ਅਨਸ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਨਬੀ ਕਰੀਮ ﷺ ਨੇ ਫਰਮਾਇਆ:
Available in 68 languages
«ਅਨਸ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਨਬੀ ਕਰੀਮ ﷺ ਨੇ ਫਰਮਾਇਆ: "ਤੁਹਾਡੇ ਵਿੱਚੋਂ ਕੋਈ ਵੀ ਬੰਦਾ ਉਦੋਂ ਤੱਕ ਪੱਕਾ ਮੋਮਿਨ (ਈਮਾਨ ਵਾਲਾ) ਨਹੀਂ ਹੋ ਸਕਦਾ, ਜਦੋਂ ਤੱਕ ਮੈਂ (ਨਬੀ ਕਰੀਮ ﷺ) ਉਸ ਲਈ ਉਸਦੇ ਪਿਓ, ਉਸਦੇ ਪੁੱਤਰ ਅਤੇ ਸਾਰੇ ਲੋਕਾਂ ਨਾਲੋਂ ਵੱਧ ਪਿਆਰਾ ਨਾ ਹੋ ਜਾਵਾਂ।"»Meaning translation ·
Saved at original quality








