Virtues and Manners
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:
Available in 65 languages
«ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਸੁਬਹਾਨ ਅੱਲਾਹ, ਅਲਹਮਦੁ ਲਿੱਲਾਹ, ਲਾ ਇਲਾਹਾ ਇੱਲੱਲਾਹ ਅਤੇ ਅੱਲਾਹੁ ਅਕਬਰ (ਅੱਲਾਹ ਪਾਕ-ਪਵਿੱਤਰ ਹੈ, ਸਾਰੀਆਂ ਤਾਰੀਫਾਂ ਅੱਲਾਹ ਲਈ ਹਨ, ਅੱਲਾਹ ਤੋਂ ਇਲਾਵਾ ਕੋਈ ਮਾਬੂਦ (ਇਸ਼ਟ) ਨਹੀਂ ਅਤੇ ਅੱਲਾਹ ਸਭ ਤੋਂ ਵੱਡਾ ਹੈ।) ਕਹਿਣਾ ਮੇਰੀ ਲਈ ਉਨ੍ਹਾਂ ਸਾਰੀਆਂ ਚੀਜ਼ਾਂ ਨਾਲੋਂ ਬਿਹਤਰ ਹੈ ਜਿਨ੍ਹਾਂ 'ਤੇ ਸੂਰਜ ਚੜ੍ਹਦਾ ਹੈ।"»Meaning translation ·
Saved at original quality








