Jurisprudence and Juristic Principles
ਉਸਮਾਨ ਬਿਨ ਅੱਫ਼ਾਨ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:
Available in 66 languages
«ਉਸਮਾਨ ਬਿਨ ਅੱਫ਼ਾਨ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜੋ ਵਿਅਕਤੀ ਚੰਗੀ ਤਰ੍ਹਾਂ ਵੁਜ਼ੂ ਕਰਦਾ ਹੈ, ਉਸਦੇ ਗੁਨਾਹ ਉਸਦੇ ਜ਼ਰੀਰ ਵਿੱਚੋਂ ਨਿੱਕਲ ਜਾਂਦੇ ਹਨ, ਇੱਥੋਂ ਤੱਕ ਕਿ ਉਸ ਦੇ ਨਹੁੰਆਂ ਦੇ ਹੇਠੋਂ ਵੀ ਨਿੱਕਲ ਜਾਂਦੇ ਹਨ।"»Meaning translation ·
Saved at original quality








