Hadith for the World
Tap the image to view it full size
Jurisprudence and Juristic Principles

ਉਸਮਾਨ ਬਿਨ ਅੱਫ਼ਾਨ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:

Available in 66 languages
«ਉਸਮਾਨ ਬਿਨ ਅੱਫ਼ਾਨ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜੋ ਵਿਅਕਤੀ ਚੰਗੀ ਤਰ੍ਹਾਂ ਵੁਜ਼ੂ ਕਰਦਾ ਹੈ, ਉਸਦੇ ਗੁਨਾਹ ਉਸਦੇ ਜ਼ਰੀਰ ਵਿੱਚੋਂ ਨਿੱਕਲ ਜਾਂਦੇ ਹਨ, ਇੱਥੋਂ ਤੱਕ ਕਿ ਉਸ ਦੇ ਨਹੁੰਆਂ ਦੇ ਹੇਠੋਂ ਵੀ ਨਿੱਕਲ ਜਾਂਦੇ ਹਨ।"»

Meaning translation ·

Explanation

The meaning in a few plain lines

ਅੱਲਾਹ ਦੇ ਨਬੀ ﷺ ਦੱਸਦੇ ਹਨ ਕਿ ਜਿਸ ਨੇ ਵੁਜ਼ੂ ਦੀਆਂ ਸੁੰਨਤਾਂ ਅਤੇ ਅਦਾਬ ਦਾ ਧਿਆਨ ਰੱਖਦੇ ਹੋਏ ਵੁਜ਼ੂ ਕੀਤਾ, ਤਾਂ ਇਸ ਦੇ ਨਤੀਜੇ ਵਿੱਚ ਉਸਦੇ ਗੁਨਾਹ ਧੋ ਦਿੱਤੇ ਜਾਂਦੇ ਹਨ। ਇੱਥੋਂ ਤੱਕ ਕਿ ਉਸਦੇ ਦੋਨੋ ਹੱਥਾਂ ਤੇ ਪੈਰਾਂ ਦੇ ਨਹੁੰਆਂ ਦੇ ਹੇਠੋਂ ਵੀ ਗੁਨਾਹ ਨਿੱਕਲ ਜਾਂਦੇ ਹਨ।

Source
رواه مسلم
Download image

Saved at original quality