Jurisprudence and Juristic Principles
ਸਾਅਦ ਬਿਨ ਅਬੀ ਵੱਕਾਸ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲੁੱਲਾਹ ﷺ ਨੇ ਫਰਮਾਇਆ:
Available in 60 languages
«ਸਾਅਦ ਬਿਨ ਅਬੀ ਵੱਕਾਸ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲੁੱਲਾਹ ﷺ ਨੇ ਫਰਮਾਇਆ: "ਜਿਸ ਨੇ ਮੁਅੱਜ਼ਿਨ ਦੀ ਅਜ਼ਾਨ ਸੁਣ ਕੇ ਕਿਹਾ: "شْهَدُ أَنْ لَا إِلَهَ إِلَّا اللهُ وَحْدَهُ لَا شَرِيكَ لَهُ، وَأَنَّ مُحَمَّدًا عَبْدُهُ وَرَسُولُهُ، رَضِيتُ بِاللهِ رَبًّا وَبِمُحَمَّدٍ رَسُولًا، وَبِالْإِسْلَامِ دِينًا (ਮੈਂ ਗਵਾਹੀ ਦਿੰਦਾ ਹਾਂ ਕਿ ਅਲਾਹ ਤੋਂ ਇਲਾਵਾ ਕੋਈ ਮਾਬੂਦ (ਇਸ਼ਟ) ਨਹੀਂ, ਉਹ ਇਕੱਲਾ ਹੈ, ਉਸ ਦਾ ਕੋਈ ਸ਼ਰੀਕ (ਸਾਥੀ) ਨਹੀਂ ਅਤੇ ਮੁਹੰਮਦ ﷺ ਉਸ ਦੇ ਬੰਦੇ ਤੇ ਰਸੂਲ ਹਨ। ਮੈਂ ਰਾਜ਼ੀ ਹੋ ਗਿਆ ਅੱਲਾਹ ਦੇ ਰੱਬ ਹੋਣ 'ਤੇ, ਮੁਹੰਮਦ ﷺ ਦੇ ਰਸੂਲ ਹੋਣ 'ਤੇ ਅਤੇ ਇਸਲਾਮ ਦੇ ਦੀਨ ਹੋਣ 'ਤੇ।) ਤਾਂ ਉਸਦੇ ਗੁਨਾਹ ਮਾਫ਼ ਕਰ ਦਿੱਤੇ ਜਾਂਦੇ ਹਨ।"»Meaning translation ·
Saved at original quality








