The Noble Qur'an and Qur'anic Sciences
ਅਬਦੁੱਲਾਹ ਬਿਨ ਮਸਉਦ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:
Available in 65 languages
«ਅਬਦੁੱਲਾਹ ਬਿਨ ਮਸਉਦ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜਿਸ ਨੇ ਅੱਲਾਹ ਦੀ ਕਿਤਾਬ (ਕੁਰਆਨ) ਦਾ ਕੋਈ ਇੱਕ ਅੱਖਰ ਪੜ੍ਹਿਆ, ਉਸ ਨੂੰ ਇੱਕ ਨੇਕੀ ਮਿਲਦੀ ਹੈ ਅਤੇ ਇੱਕ ਨੇਕੀ ਦਾ ਅਜਰ (ਬਦਲਾ) ਦਸ ਗੁਣਾ ਤੱਕ ਦਿੱਤਾ ਜਾਂਦਾ ਹੈ। ਮੈਂ ਇਹ ਨਹੀਂ ਕਹਿੰਦਾ ਕਿ 'ਅਲਿਫ ਲਾਮ ਮੀਮ' ਇੱਕ ਅੱਖਰ ਹੈ, ਸਗੋਂ ਅਲਿਫ਼ ਇੱਕ ਅੱਖਰ ਹੈ, ਲਾਮ ਇੱਕ ਅੱਖਰ ਹੈ ਅਤੇ ਮੀਮ ਇੱਕ ਅੱਖਰ ਹੈ।"»Meaning translation ·
Saved at original quality







