The Creed
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:
Available in 65 languages
«ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਈਮਾਨ ਦੀਆਂ ਸੱਤਰ ਤੋਂ ਵੱਧ ਜਾਂ ਸੱਠ ਤੋਂ ਵੱਧ ਸ਼ਾਖਾਵਾਂ ਹਨ। ਜਿਨ੍ਹਾਂ ਵਿੱਚੋਂ ਸਭ ਤੋਂ ਉੱਤਮ ਸ਼ਾਖਾ 'ਲਾ ਇਲਾਹਾ ਇੱਲੱਲਾਹ' ਕਹਿਣਾ ਹੈ ਅਤੇ ਸਭ ਤੋਂ ਛੋਟੀ ਸ਼ਾਖਾ ਰਾਹ ਵਿੱਚੋਂ ਕਿਸੇ ਨੁਕਸਾਨ ਪਹੁੰਚਾਉਣ ਵਾਲੀ ਚੀਜ਼ ਨੂੰ ਹਟਾਉਣਾ ਹੈ। ਅਤੇ ਹਯਾ (ਲਾਜ) ਵੀ ਈਮਾਨ ਦੀ ਇੱਕ ਸ਼ਾਖਾ ਹੈ।"»Meaning translation ·
Saved at original quality








