The Creed
ਅਬੁ ਸਈਦ ਖੁਦਰੀ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਂ ਅੱਲਾਹ ਦੇ ਰਸੂਲ ﷺ ਨੂੰ ਇਹ ਕਹਿੰਦੇ ਹੋਏ ਸੁਣਿਆ:
Available in 70 languages
«ਅਬੁ ਸਈਦ ਖੁਦਰੀ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਂ ਅੱਲਾਹ ਦੇ ਰਸੂਲ ﷺ ਨੂੰ ਇਹ ਕਹਿੰਦੇ ਹੋਏ ਸੁਣਿਆ: "ਤੁਹਾਡੇ ਵਿਚੋਂ ਜੋ ਕੋਈ ਮੁਨਕਰ (ਗਲਤ ਕੰਮ ਹੁੰਦਾ) ਵੇਖੇ, ਉਹ ਉਸਨੂੰ ਆਪਣੇ ਹੱਥ (ਤਾਕਤ) ਨਾਲ ਬਦਲ ਦੇਵੇ।
ਜੇਕਰ ਉਹ ਇਸ ਦੀ ਸਮਰੱਥਾ ਨਾ ਰੱਖਦਾ ਹੋਵੇ ਤਾਂ ਆਪਣੀ ਜ਼ਬਾਨ ਨਾਲ (ਬਦਲੇ)।
ਜੇਕਰ ਉਹ ਇਸ ਦੀ ਵੀ ਸਮਰੱਥਾ ਨਾ ਰੱਖਦਾ ਹੋਵੇ ਤਾਂ ਆਪਣੇ ਦਿਲ ਤੋਂ ਉਸਨੂੰ ਬੁਰਾ ਮੰਨੇ, ਅਤੇ ਇਹ ਈਮਾਨ ਦਾ ਸਭ ਤੋਂ ਕਮਜ਼ੋਰ ਦਰਜਾ ਹੈ।"»Meaning translation ·
Saved at original quality








