The Creed
ਜਾਬਿਰ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ:
Available in 71 languages
«ਜਾਬਿਰ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਇੱਕ ਆਦਮੀ ਨਬੀ ﷺ ਦੇ ਕੋਲ ਆਇਆ ਅਤੇ ਪੁੱਛਿਆ ਕਿ: ਹੇ ਅੱਲਾਹ ਦੇ ਰਸੂਲ! ਵਾਜਿਬ ਕਰਨ ਵਾਲੀਆਂ ਦੋ ਚੀਜ਼ਾਂ ਕਿਹੜੀਆਂ ਹਨ? ਨਬੀ ﷺ ਨੇ ਫਰਮਾਇਆ: « ਜੋ ਵਿਅਕਤੀ ਇਸ ਹਾਲ ਵਿੱਚ ਮਰਿਆ ਕਿ ਉਸਨੇ ਕਿਸੇ ਨੂੰ ਅੱਲਾਹ ਦਾ ਸ਼ਰੀਕ ਨਹੀਂ ਬਣਾਇਆ, ਉਹ ਜੰਨਤ ਵਿੱਚ ਦਾਖਲ ਹੋਵੇਗਾ ਅਤੇ ਜੋ ਵਿਅਕਤੀ ਇਸ ਹਾਲ ਵਿੱਚ ਮਰਿਆ ਕਿ ਕਿਸੇ ਨੂੰ ਅੱਲਾਹ ਦਾ ਸ਼ਰੀਕ ਬਣਾਉਂਦਾ ਰਿਹਾ, ਉਹ ਜਹੰਨਮ (ਨਰਕ) ਵਿੱਚ ਜਾਵੇਗਾ।»»Meaning translation ·
Saved at original quality








