The Creed
ਆਇਸ਼ਾ (ਰਜ਼ੀਅੱਲਾਹੁ ਅਨਹਾ) ਤੋਂ ਰਿਵਾਇਤ ਹੈ, ਉਹ ਕਹਿੰਦੀ ਹਨ:
Available in 71 languages
«ਆਇਸ਼ਾ (ਰਜ਼ੀਅੱਲਾਹੁ ਅਨਹਾ) ਤੋਂ ਰਿਵਾਇਤ ਹੈ, ਉਹ ਕਹਿੰਦੀ ਹਨ: ਮੈਂ ਕਿਹਾ: ਹੇ ਅੱਲਾਹ ਦੇ ਰਸੂਲ! ਇਬਨ ਜੁਦਆਨ ਜਹਾਲਤ (ਅਗਿਆਨਤਾ) ਦੇ ਸਮੇਂ ਵਿੱਚ ਰਿਸ਼ਤੇ-ਨਾਤੇ ਜੋੜਦਾ ਸੀ ਅਤੇ ਮਸਕੀਨਾਂ (ਗਰੀਬਾਂ) ਨੂੰ ਖ਼ਾਣਾ ਖਵਾਉਂਦਾ ਸੀ। ਕੀ ਉਸਦਾ ਇਹ ਅਮਲ ਉਸ ਲਈ ਲਾਭਦਾਇਕ ਹੋਵੇਗਾ? ਆਪ ﷺ ਨੇ ਫਰਮਾਇਆ: "ਇਨ੍ਹਾਂ ਕੰਮਾਂ ਦਾ ਉਸਨੂੰ ਕੋਈ ਲਾਭ ਨਹੀਂ ਹੋਵੇਗਾ। ਉਸ ਨੇ ਕਦੇ ਵੀ ਇਹ ਨਹੀਂ ਕਿਹਾ: ਹੇ ਮੇਰੇ ਰੱਬ! ਕਿਆਮਤ ਦੇ ਦਿਨ ਮੈਨੂੰ ਮਾਫ਼ ਕਰ ਦੇਈਂ।"»Meaning translation ·
Saved at original quality








