The Creed
ਸੁਫਿਆਨ ਬਿਨ ਅਬਦੁੱਲਾਹ ਸਕ਼ਫੀ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ:
Available in 65 languages
«ਸੁਫਿਆਨ ਬਿਨ ਅਬਦੁੱਲਾਹ ਸਕ਼ਫੀ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਮੈਂ ਕਿਹਾ: ਹੇ ਅੱਲਾਹ ਦੇ ਰਸੂਲ! ਮੈਨੂੰ ਇਸਲਾਮ ਬਾਰੇ ਕੋਈ ਇਹੋ ਜਿਹੀ ਗੱਲ ਦੱਸੋ, ਜਿਸ ਬਾਰੇ ਮੈਨੂੰ ਤੁਹਾਥੋਂ ਬਾਅਦ ਕਿਸੇ ਹੋਰ ਤੋਂ ਪੁੱਛਣਾ ਨਾ ਪਵੇ। ਆਪ ﷺ ਨੇ ਫਰਮਾਇਆ: "ਤੂੰ ਕਹਿ ਕਿ ਮੈਂ ਅੱਲਾਹ 'ਤੇ ਈਮਾਨ ਲਿਆਇਆ, ਫਿਰ ਉਸ 'ਤੇ ਮਜ਼ਬੂਤੀ ਨਾਲ ਡਟਿਆ ਰਹਿ।"»Meaning translation ·
Saved at original quality








