The Creed
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲ ﷺ ਨੇ ਫਰਮਾਇਆ:
Available in 70 languages
«ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲ ﷺ ਨੇ ਫਰਮਾਇਆ: "ਤੁਹਾਡੀ ਦੁਨਿਆ ਦੀ ਅੱਗ ਜਹੰਨਮ ਦੀ ਅੱਗ ਦੇ ਸੱਤਰ ਹਿੱਸਿਆਂ ਵਿੱਚੋਂ ਸਿਰਫ਼ ਇੱਕ ਹਿੱਸਾ ਹੈ।" ਲੋਕਾਂ ਨੇ ਪੁੱਛਿਆ: ਹੇ ਅੱਲਾਹ ਦੇ ਰਸੂਲ! ਇਹ ਦੁਨਿਆ ਦੀ ਅੱਗ ਹੀ ਕਾਫੀ ਸੀ। ਆਪ ਨੇ ਫਰਮਾਇਆ: "ਜਹੰਨਮ ਦੀ ਅੱਗ ਨੂੰ ਇਸ ਅੱਗ ਉੱਤੇ ਉਣਹੱਤਰ (69) ਹਿੱਸੇ (ਗੁਣਾ) ਹੋਰ ਵਧਾਇਆ ਗਿਆ ਹੈ ਅਤੇ ਉਸ ਦਾ ਹਰ ਹਿੱਸਾ ਦੁਨੀਆ ਦੀ ਅੱਗ ਜਿੰਨਾ ਗਰਮ ਹੈ।"»Meaning translation ·
Saved at original quality








