The Noble Qur'an and Qur'anic Sciences
ਉਬਈ ਬਿਨ ਕਾਅਬ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲੁੱਲਾਹ ﷺ ਨੇ ਫਰਮਾਇਆ:
Available in 70 languages
«ਉਬਈ ਬਿਨ ਕਾਅਬ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲੁੱਲਾਹ ﷺ ਨੇ ਫਰਮਾਇਆ: "ਹੇ ਅਬੁ ਮੁੰਜ਼ਿਰ! ਕੀ ਤੂੰ ਜਾਣਦਾ ਹੈਂ ਕਿ ਤੇਰੇ ਕੋਲ ਮੌਜੂਦ ਅੱਲਾਹ ਦੀ ਕਿਤਾਬ ਦੀ ਕਿਹੜੀ ਆਇਤ ਸਭ ਤੋਂ ਮਹਾਨ ਹੈ?" ਉਹ ਕਹਿੰਦੇ ਹਨ ਕਿ ਮੈਂ ਕਿਹਾ: ਅੱਲਾਹ ਅਤੇ ਉਸਦੇ ਰਸੂਲ ﷺ ਹੀ ਬਿਹਤਰ ਜਾਣਦੇ ਹਨ। ਆਪ ﷺ ਨੇ ਦੁਬਾਰਾ ਪੁੱਛਿਆ: "ਹੇ ਅਬੁ ਮੁੰਜ਼ਿਰ! ਕੀ ਤੂੰ ਜਾਣਦਾ ਹੈਂ ਕਿ ਤੇਰੇ ਕੋਲ ਮੌਜੂਦ ਅੱਲਾਹ ਦੀ ਕਿਤਾਬ ਦੀ ਕਿਹੜੀ ਆਇਤ ਸਭ ਤੋਂ ਮਹਾਨ ਹੈ?" ਮੈਂ ਕਿਹਾ: {اللهُ لا إِلَهَ إِلا هُوَ الْحَيُّ الْقَيُّومُ} [ਸੂਰਤ ਅਲ-ਬਕਰਹ: 255] ਉਹ ਕਹਿੰਦੇ ਹਨ ਕਿ ਇਹ ਸੁਣ ਕਿ ਆਪ ﷺ ਨੇ ਮੇਰੇ ਸੀਨੇ 'ਤੇ ਹੱਥ ਮਾਰਿਆ ਅਤੇ ਫਰਮਾਇਆ: "ਅੱਲਾਹ ਦੀ ਕਸਮ! ਅਬੁ ਮੁੰਜ਼ਿਰ! ਤੇਰੇ ਲਈ ਇਹ ਇਲਮ (ਗਿਆਨ) ਮੁਬਾਰਕ ਹੋਵੇ।"»Meaning translation ·
Saved at original quality








