Jurisprudence and Juristic Principles
ਅਨਸ ਬਿਨ ਮਾਲਿਕ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ:
Available in 62 languages
«ਅਨਸ ਬਿਨ ਮਾਲਿਕ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: "ਜੋ ਵਿਅਕਤੀ ਕਿਸੇ ਨਮਾਜ਼ ਨੂੰ ਭੁਲ ਜਾਵੇ, ਤਾਂ ਉਹ ਉਸਨੂੰ ਉਸੇ ਵੇਲੇ ਪੜ੍ਹ ਲਵੇ, ਜਦੋਂ ਯਾਦ ਆ ਜਾਵੇ। ਇਸਤੋਂ ਇਲਾਵਾ ਉਸਦਾ ਕੋਈ ਕੱਫ਼ਾਰਾ (ਭਰਪਾਈ) ਨਹੀਂ ਹੈ:
{وَأَقِمِ الصَّلاةَ لِذِكْرِي} (ਮੈਨੂੰ ਯਾਦ ਰੱਖਣ ਲਈ ਨਮਾਜ਼ ਕਾਇਮ ਕਰ।) [ਸੂਰਤ-ਤਾਹਾ: 14]।"»Meaning translation ·
Saved at original quality








