Hadith for the World
Tap the image to view it full size
Jurisprudence and Juristic Principles

ਅਬੁ-ਕਤਾਦਾ ਸਲਮੀ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:

Available in 62 languages
«ਅਬੁ-ਕਤਾਦਾ ਸਲਮੀ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜਦੋਂ ਤੁਹਾਡੇ ਵਿੱਚੋਂ ਕੋਈ ਮਸਜਿਦ ਵਿੱਚ ਦਾਖਲ ਹੋਵੇ, ਤਾਂ ਬੈਠਣ ਤੋਂ ਪਹਿਲਾਂ ਦੋ ਰਕਆਤ ਨਮਾਜ਼ ਪੜ੍ਹ ਲਵੇ।"»

Meaning translation ·

Explanation

The meaning in a few plain lines

ਅੱਲਾਹ ਦੇ ਨਬੀ ﷺ ਨੇ ਇਸ ਗੱਲ ਦੀ ਤਰਗੀਬ (ਪ੍ਰੇਰਨਾ) ਦਿੱਤੀ ਹੈ ਕਿ ਜੋ ਵਿਅਕਤੀ ਕਿਸੇ ਵੀ ਵੇਲੇ ਅਤੇ ਕਿਸੇ ਵੀ ਮਕਸਦ (ਉਦੇਸ਼) ਨਾਲ ਮਸਜਿਦ ਵਿੱਚ ਦਾਖਲ ਹੋਵੇ, ਉਹ ਬੈਠਣ ਤੋਂ ਪਹਿਲਾਂ ਦੋ ਰਕਆਤ ਨਮਾਜ਼ ਪੜ੍ਹ ਲਵੇ। ਇਨ੍ਹਾਂ ਦੋ ਰਕਆਤਾਂ ਨੂੰ ਤਹਿੱਆਤੁਲ ਮਸਜਿਦ ਕਿਹਾ ਜਾਂਦਾ ਹੈ।

Source
متفق عليه
Download image

Saved at original quality