The Creed
ਹਜ਼ਰਤ ਜਾਬਿਰ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਂ ਅੱਲਾਹ ਦੇ ਨਬੀ ﷺ ਨੂੰ ਫਰਮਾਉਂਦੇ ਹੋਏ ਸੁਣਿਆ:
Available in 62 languages
«ਹਜ਼ਰਤ ਜਾਬਿਰ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਂ ਅੱਲਾਹ ਦੇ ਨਬੀ ﷺ ਨੂੰ ਫਰਮਾਉਂਦੇ ਹੋਏ ਸੁਣਿਆ: «ਬੇਸ਼ੱਕ ਆਦਮੀ ਅਤੇ ਸ਼ਿਰਕ ਤੇ ਕੁਫ਼ਰ ਦੇ ਵਿਚਕਾਰ ਫਰਕ (ਕਰਨ ਵਾਲਾ ਅਮਲ) ਨਮਾਜ਼ ਛੱਡਣਾ ਹੈ।»»Meaning translation ·
Saved at original quality








