Hadith for the World
الآداب الشرعية

آداب العالم والمتعلم

6 hadiths

6 hadiths

عن أبي واقد الحارث بن عوف رضي الله عنه أنَّ رسول الله صلى الله عليه وسلم بينما هو جالس في المسجد، والناس معه، إذ أقبل ثلاثَةُ نَفَرٍ، فأقبل اثنان إلى رسول الله، صلى الله عليه وسلم وذهب واحد، فوقفا على رسول الله صلى الله عليه وسلم ، فأما أحدهما فرأى فُرْجَةً في الْحَلْقَةِ فجلس فيها، وأما الآخر فجلس خلفهم، وأما الثالث فأدْبَر ذاهبٍا، فلما فرغ رسول الله صلى الله عليه وسلم قال: «ألا أُخْبِرُكُم عن النَّفَرِ الثلاثة: أما أحدهم فأَوَى إلى الله فآوَاهُ الله إليه، وأما الآخر فاسْتَحْيا فاسْتَحْيَا الله منه، وأما الآخر، فأعْرَضَ، فأعرضَ اللهُ عنه».متفق عليه
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ: ਇੱਕ ਦਿਹਾਤੀ ਨਬੀ ﷺ ਕੋਲ ਹਾਜ਼ਰ ਹੋਇਆ ਅਤੇ ਆਖਿਆ ਕਿ ਹੇ ਅੱਲਾਹ ਦੇ ਰਸੂਲ! ਮੈਨੂੰ ਕੋਈ ਅਜਿਹਾ ਅਮਲ ਦੱਸੋ ਕਿ ਜਿਸਨੂੰ ਕਰਨ ਨਾਲ ਮੈਂ ਜੰਨਤ ਵਿੱਚ ਦਾਖਲ ਹੋ ਜਾਵਾਂ। ਆਪ ﷺ ਨੇ ਫਰਮਾਇਆ: “ਅੱਲਾਹ ਦੀ ਇਬਾਦਤ ਕਰੋ, ਉਸ ਦੇ ਨਾਲ ਕਿਸੇ ਨੂੰ ਸ਼ਰੀਕ ਨਾ ਬਣਾਓ, ਫਰਜ਼ ਨਮਾਜ਼ ਕਾਇਮ ਕਰੋ, ਫਰਜ਼ ਜ਼ਕਾਤ ਅਦਾ ਕਰੋ, ਅਤੇ ਰਮਜ਼ਾਨ ਦੇ ਰੋਜ਼ੇ ਰੱਖੋ।” ਉਸ ਦਿਹਾਤੀ ਨੇ ਕਿਹਾ: ਉਸ ਜ਼ਾਤ ਦੀ ਕਸਮ ਜਿਸ ਦੇ ਹੱਥ ਵਿੱਚ ਮੇਰੀ ਜਾਨ ਹੈ! ਮੈਂ ਇਸ ਤੋਂ ਵੱਧ ਕੁੱਝ ਨਹੀਂ ਕਰਾਂਗਾ। ਜਦੋਂ ਉਹ ਵਾਪਸ ਜਾਣ ਲੱਗਾ, ਤਾਂ ਨਬੀ ﷺ ਨੇ ਫਰਮਾਇਆ: “ਜੋ ਕਿਸੇ ਜੰਨਤੀ ਵਿਅਕਤੀ ਨੂੰ ਵੇਖਣਾ ਚਾਹਵੇ, ਉਹ ਇਸ ਆਦਮੀ ਨੂੰ ਵੇਖ ਲਵੇ।”متفق عليه
ਅਬਦੁਰ ਰਹਿਮਾਨ ਬਿਨ ਅਬੁ-ਲੈਲਾ ਫਰਮਾਉਂਦੇ ਹਨ ਕਿ ਕਾਬ ਬਿਨ ਉਜਰਾਹ ਨੇ ਮੈਨੂੰ ਮਿਲ ਕੇ ਕਿਹਾ: ਕੀ ਮੈਂ ਤੈਨੂੰ ਇੱਕ ਤੋਹਫਾ ਨਾ ਦਿਆਂ? ਅੱਲਾਹ ਦੇ ਨਬੀ ﷺ ਸਾਡੇ ਕੋਲ ਆਏ ਤਾਂ ਅਸੀਂ ਕਿਹਾ: ਹੇ ਅੱਲਾਹ ਦੇ ਰਸੂਲ! ਅਸੀਂ ਇਹ ਤਾਂ ਜਾਣ ਗਏ ਹਾਂ ਕਿ ਅਸੀਂ ਤੁਹਾਡੇ 'ਤੇ ਸਲਾਮ ਕਿਵੇਂ ਭੇਜੀਏ, ਲੇਕਿਨ (ਇਹ ਨਹੀਂ ਪਤਾ ਕਿ) ਅਸੀਂ ਤੁਹਾਡੇ 'ਤੇ ਦਰੂਦ ਕਿਵੇਂ ਭੇਜੀਏ? ਆਪ ﷺ ਨੇ ਫਰਮਾਇਆ: "ਕਹੋ: اللَّهُمَّ صَلِّ عَلَى مُحَمَّدٍ وَعَلَى آلِ مُحَمَّدٍ، كَمَا صَلَّيْتَ عَلَى آلِ إِبْرَاهِيمَ، إِنَّكَ حَمِيدٌ مَجِيدٌ، اللَّهُمَّ بَارِكْ عَلَى مُحَمَّدٍ وَعَلَى آلِ مُحَمَّدٍ، كَمَا بَارَكْتَ عَلَى آلِ إِبْرَاهِيمَ، إِنَّكَ حَمِيدٌ مَجِيدٌ - ਅੱਲਾਹੁੱਮਾ ਸੱਲੀ ਅਲਾ ਮੁਹੰਮਦਿਨ ਵਾ ਅਲਾ ਆਲੇ ਮੁਹੰਮਦ, ਕਮਾ ਸੱਲੈਤਾ ਅਲਾ ਆਲੇ ਇਬਰਾਹੀਮ, ਇੱਨਾਕਾ ਹਮੀਦੁਨ ਮਜੀਦ। ਅੱਲਾਹੁੱਮਾ ਬਾਰਿਕ ਅਲਾ ਮੁਹੰਮਦਿਨ ਵਾ ਅਲਾ ਆਲੇ ਮੁਹੰਮਦ, ਕਮਾ ਬਾਰਕਤਾ ਅਲਾ ਆਲੇ ਇਬਰਾਹੀਮ, ਇੱਨਾਕਾ ਹਮੀਦੁਨ ਮਜੀਦ।"(ਹੇ ਅੱਲਾਹ! ਮੁਹੰਮਦ ﷺ ਅਤੇ ਮੁਹੰਮਦ ﷺ ਦੇ ਘਰਾਨੇ ਉੱਤੇ ਰਹਿਮਤ ਭੇਜੋ, ਜਿਵੇਂ ਤੁਸੀਂ ਇਬਰਾਹੀਮ (ਅ.) ਅਤੇ ਇਬਰਾਹੀਮ (ਅ.) ਦੇ ਘਰਾਨੇ ਉੱਤੇ ਰਹਿਮਤ ਭੇਜੀ ਸੀ। ਬੇਸ਼ੱਕ ਤੁਸੀਂ ਤਾਰੀਫਾਂ ਵਾਲੇ ਅਤੇ ਮਹਾਨ ਹੋ। ਹੇ ਅੱਲਾਹ! ਮੁਹੰਮਦ ﷺ ਅਤੇ ਮੁਹੰਮਦ ﷺ ਦੇ ਘਰਾਨੇ ਉੱਤੇ ਬਰਕਤ ਭੇਜੋ, ਜਿਵੇਂ ਤੁਸੀਂ ਇਬਰਾਹੀਮ (ਅ.) ਅਤੇ ਇਬਰਾਹੀਮ (ਅ.) ਦੇ ਘਰਾਨੇ ਉੱਤੇ ਬਰਕਤ ਭੇਜੀ ਸੀ। ਬੇਸ਼ੱਕ ਤੁਸੀਂ ਤਾਰੀਫਾਂ ਵਾਲੇ ਅਤੇ ਮਹਾਨ ਹੋ।)"متفق عليه
ਅਬਦੁੱਲਾਹ ਬਿਨ ਮਸਊਦ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਮੈਂ ਰਸੂਲੁੱਲਾਹ ਸੱਲੱਲਾਹੁ ਅਲੈਹਿ ਵੱਸੱਲਮ ਨੂੰ ਸੁਣਿਆ ਕਹਿੰਦੇ ਹੋਏ: "ਅੱਲਾਹ ਉਸ ਸ਼ਖ਼ਸ ਨੂੰ ਤਰੋਤਾਜ਼ਾ ਰਖੇ ਜੋ ਸਾਡੀ ਵੱਲੋਂ ਕੋਈ ਗੱਲ ਸੁਣੇ ਤੇ ਉਸਨੂੰ ਓਹੀ ਤਰ੍ਹਾਂ ਅੱਗੇ ਪਹੁੰਚਾਏ ਜਿਵੇਂ ਉਸਨੇ ਸੁਣੀ। ਕਈ ਵਾਰੀ ਸੁਣਨ ਵਾਲੇ ਤੋਂ ਵਧ ਕੇ ਸਮਝਣ ਵਾਲਾ ਉਹ ਹੁੰਦਾ ਹੈ ਜਿਸ ਤਕ ਗੱਲ ਪਹੁੰਚਾਈ ਜਾਂਦੀ ਹੈ।"رواه الترمذي وابن ماجه وأحمد
عن عبد الله بن عمرو بن العاص رضي الله عنهما ، قال: سمعت رسول الله صلى الله عليه وسلم يقول: «إنَّ اللهَ لاَ يَقْبِضُ العِلْمَ انْتِزَاعاً يَنْتَزعهُ مِنَ النَّاسِ، وَلكِنْ يَقْبِضُ العِلْمَ بِقَبْضِ العُلَمَاءِ، حَتَّى إِذَا لَمْ يُبْقِ عَالِماً، اتَّخَذَ النَّاسُ رُؤُوساً جُهَّالاً، فَسُئِلُوا فَأفْتوا بِغَيْرِ عِلْمٍ، فَضَلُّوا وَأضَلُّوا».متفق عليه
عن عبد الله بن عمر أن رسول الله صلى الله عليه وسلم قال: «إن من الشجر شجرة لا يسقط ورقها، وهي مثل المسلم، حدثوني ما هي؟» فوقع الناس في شجر البادية، ووقع في نفسي أنها النخلة، قال عبد الله: فاستحييت، فقالوا: يا رسول الله، أخبرنا بها؟ فقال رسول الله صلى الله عليه وسلم: «هي النخلة» قال عبد الله: فحدثت أبي بما وقع في نفسي، فقال: «لأن تكون قلتها أحب إلي من أن يكون لي كذا وكذا».متفق عليه