Hadith for the World
الوضوء

فضل الوضوء

3 hadiths

3 hadiths

عن أبي هريرة رضي الله عنه قال قال رسول الله صلى الله عليه وسلم : ((إن أمتي يُدْعَون يوم القيامة غُرًّا مُحَجَلِّين من آثار الوُضُوء)). فمن اسْتَطَاع منكم أن يُطِيل غُرَّتَه فَليَفعل. وفي لفظ لمسلم: ((رأَيت أبا هريرة يتوضَّأ، فغسل وجهه ويديه حتى كاد يبلغ المنكبين، ثم غسل رجليه حتى رَفَع إلى السَّاقين، ثم قال: سمعت رسول الله صلى الله عليه وسلم يقول: إنَّ أمتي يُدْعَون يوم القيامة غُرًّا مُحَجَّلِين من آثار الوُضُوء)) فمن استطاع منكم أن يطيل غُرَّتَه وتَحْجِيلَه فَليَفعَل. وفي لفظ لمسلم: سمعت خليلي صلى الله عليه وسلم يقول: ((تَبْلُغ الحِليَة من المؤمن حيث يبلغ الوُضُوء)).الرواية الأولى: متفق عليه. الرواية الثانية: رواها مسلم. الرواية الثالثة: رواها مسلم
ਉਸਮਾਨ ਬਿਨ ਅੱਫ਼ਾਨ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜੋ ਵਿਅਕਤੀ ਚੰਗੀ ਤਰ੍ਹਾਂ ਵੁਜ਼ੂ ਕਰਦਾ ਹੈ, ਉਸਦੇ ਗੁਨਾਹ ਉਸਦੇ ਜ਼ਰੀਰ ਵਿੱਚੋਂ ਨਿੱਕਲ ਜਾਂਦੇ ਹਨ, ਇੱਥੋਂ ਤੱਕ ਕਿ ਉਸ ਦੇ ਨਹੁੰਆਂ ਦੇ ਹੇਠੋਂ ਵੀ ਨਿੱਕਲ ਜਾਂਦੇ ਹਨ।"رواه مسلم
ਅਬੁ ਮਾਲਿਕ ਅਸ਼ਅਰੀ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਉਹ ਕਹਿੰਦੇ ਹਨ ਕਿ ਰਸੂਲੁੱਲਾਹ ﷺ ਨੇ ਫਰਮਾਇਆ: "ਪਾਕੀ (ਸਫਾਈ) ਈਮਾਨ ਦਾ ਅੱਧਾ ਹਿੱਸਾ ਹੈ, 'ਅਲਹਮਦੁ ਲਿੱਲਾਹ' ਤਰਾਜ਼ੁ ਨੂੰ ਭਰ ਦਿੰਦਾ ਹੈ, 'ਸੁਬਹਾਨ ਅੱਲਾਹ' ਤੇ 'ਅਲਹਮਦੁ ਲਿੱਲਾਹ' ਦੋਵੇਂ ਮਿਲਕੇ ਅਸਮਾਨਾਂ ਅਤੇ ਧਰਤੀ ਵਿਚਕਾਰ ਜੋ ਕੁਝ ਹੈ, ਉਸਨੂੰ ਸਭ ਭਰ ਦਿੰਦੇ ਹਨ। ਨਮਾਜ਼ ਨੂਰ (ਰੋਸ਼ਨੀ) ਹੈ, ਸਦਕਾ (ਦਾਨ-ਪੁਨ) ਸਬੂਤ ਹੈ, ਸਬਰ ਚਮਕਦਾਰ ਉਜਾਲਾ ਹੈ, ਅਤੇ ਕੁਰਆਨ ਤੇਰੇ ਹੱਕ ਵਿੱਚ ਜਾਂ ਤੇਰੇ ਵਿਰੁੱਧ ਹੁੱਜਤ (ਦਲੀਲ) ਹੈ। ਹਰੇਕ ਇਨਸਾਨ ਜਦੋਂ ਆਪਣਾ ਦਿਨ ਸ਼ੁਰੂ ਕਰਦਾ ਹੈ ਤਾਂ ਆਪਣੀ ਰੂਹ (ਆਤਮਾ) ਨੂੰ ਆਪਣੇ ਕਰਮਾਂ ਦੇ ਬਦਲੇ ਵੇਚ ਦਿੰਦਾ ਹੈ, – ਫੇਰ ਜਾਂ ਤਾਂ ਉਹ ਆਪਣੀ ਰੂਹ ਨੂੰ ਆਜ਼ਾਦ ਕਰ ਲੈਂਦਾ ਹੈ ਜਾਂ ਉਸ ਨੂੰ ਬਰਬਾਦ ਕਰ ਦਿੰਦਾ ਹੈ।"رواه مسلم