PA
Topic
Jurisprudence and Juristic Principles
288 hadiths
فقه العبادات
231
فقه المعاملات
17
فقه الأسرة
24
الطب والتداوي والرقية الشرعية
9
الأطعمة والأشربة
5
الجنايات
1
الحدود
4
أصول الفقه
4
288 hadiths
عن أبي سعيد الخدري رضي الله عنه أن النبي صلى الله عليه وسلم قال: «أَوْتِرُوا قبل أن تُصبحِوُا».
رواه مسلم
عن أبي سعيد الخدري رضي الله عنه مرفوعًا: «من نام عن وتره، أو نسيه، فَلْيُصَلِّه إذا ذكره».
رواه أبو داود والترمذي وابن ماجه وأحمد
عن جابر رضي الله عنه قال: قال رسول الله صلى الله عليه وسلم : «من خاف أن لا يقوم من آخِرِ الليل فليوتر أوله، ومن طَمِعَ أن يقوم آخره فليوتر آخر الليل، فإن صلاة آخر الليل مشهودة، وذلك أفضل».
رواه مسلم
عن عائشة رضي الله عنها قالت: كان رسول الله صلى الله عليه وسلم يُصلِّي الضُحى أربعا، ويَزِيد ما شاء الله.
رواه مسلم
ਅਬੂ ਹੁਰੈਰਾ ਰਜ਼ੀਅੱਲਾਹੁ ਅਨਹੁ ਤੋਂ ਰਿਪੋਰਟ ਹੈ ਕਿ ਮੈਂ ਨਬੀ ﷺ ਨੂੰ ਸੁਣਿਆ ਕਿ ਉਹ ਕਹਿ ਰਹੇ ਸਨ: “ਸਭ ਦੀ ਨਮਾਜ਼ ਇਕੱਲੇ ਪੜ੍ਹੀ ਨਮਾਜ਼ ਨਾਲੋਂ 25 ਗੁਣਾ ਬੇਹਤਰ ਹੈ, ਅਤੇ ਫਜਰ ਦੀ ਨਮਾਜ਼ ਵਿੱਚ ਰਾਤ ਦੇ ਫਰਿਸ਼ਤੇ ਅਤੇ ਦਿਨ ਦੇ ਫਰਿਸ਼ਤੇ ਇਕੱਠੇ ਹੁੰਦੇ ਹਨ।” ਫਿਰ ਅਬੂ ਹੁਰੈਰਾ ਕਹਿੰਦੇ ਹਨ: ਤੁਸੀਂ ਇੱਥੇ ਪੜ੍ਹ ਸਕਦੇ ਹੋ: {ਸੱਚਮੁੱਚ, ਫਜਰ ਦਾ ਕੁਰਾਨ ਮਾਣਿਆ ਜਾਂਦਾ ਹੈ।} [ਇਸਰਾਂ: 78]
متفق عليه
ਅਬੁ-ਹਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਅੱਲਾਹ ਦੇ ਨਬੀ ﷺ ਕੋਲ ਇੱਕ ਅੰਨ੍ਹਾ ਆਦਮੀ ਆਇਆ ਅਤੇ ਕਹਿਣ ਲੱਗਾ: ਹੇ ਅੱਲਾਹ ਦੇ ਰਸੂਲ! ਮੇਰੇ ਨਾਲ ਕੋਈ ਆਦਮੀ ਨਹੀਂ ਹੈ ਜੋ ਮੈਨੂੰ ਮਸਜਿਦ ਤੱਕ ਲੈ ਆਵੇ। ਸੋ ਉਸ ਨੇ ਅੱਲਾਹ ਦੇ ਰਸੂਲ ﷺ ਨੂੰ ਬੇਨਤੀ ਕੀਤੀ ਕਿ ਆਪ ﷺ ਉਸ ਨੂੰ ਘਰ ਵਿੱਚ ਨਮਾਜ਼ ਪੜ੍ਹਨ ਦੀ ਛੋਟ (ਇਜਾਜ਼ਤ) ਦੇ ਦੇਣ। ਆਪ ﷺ ਨੇ ਪਹਿਲਾਂ ਉਸ ਨੂੰ ਛੋਟ ਦੇ ਵੀ ਦਿੱਤੀ, ਲੇਕਿਨ ਜਦੋਂ ਉਹ ਵਾਪਸ ਮੁੜਨ ਲੱਗਾ ਤਾਂ ਨਬੀ ﷺ ਨੇ ਉਸਨੂੰ ਬੁਲਾਇਆ ਅਤੇ ਪੁੱਛਿਆ: "ਕੀ ਤੂੰ ਨਮਾਜ਼ ਦੀ ਅਜ਼ਾਨ ਨੂੰ ਸੁਣਦਾ ਹੈਂ?" ਉਸ ਨੇ ਜਵਾਬ ਦਿੱਤਾ: ਜੀ ਹਾਂ! ਸੁਣਦਾ ਹਾਂ, ਤਾਂ ਨਬੀ ﷺ ਨੇ ਫਰਮਾਇਆ: "ਤਾਂ ਫੇਰ (ਮਸਜਿਦ ਵਿੱਚ ਆ ਕੇ) ਅਜ਼ਾਨ ਦਾ ਜਵਾਬ ਦੇ।"
رواه مسلم
عن زيد بن ثابت رضي الله عنه أَنَّ النَّبِيَّ -صَلَّى اللهُ عَلَيْهِ وَسَلَّمَ- اتَّخَذَ حُجْرَةً فِي المَسْجِدِ مِنْ حَصِيرٍ، فَصَلَّى رَسُولُ اللَّهِ -صَلَّى اللهُ عَلَيْهِ وَسَلَّمَ- فِيهَا لَيَالِيَ حَتَّى اجْتَمَعَ إِلَيْهِ نَاسٌ، ثُمَّ فَقَدُوا صَوْتَهُ لَيْلَةً، فَظَنُّوا أَنَّهُ قَدْ نَامَ، فَجَعَلَ بَعْضُهُمْ يَتَنَحْنَحُ؛ لِيَخْرُجَ إِلَيْهِمْ، فَقَالَ: «مَا زَالَ بِكُمُ الَّذِي رَأَيْتُ مِنْ صَنِيعِكُمْ، حَتَّى خَشِيتُ أَنْ يُكْتَبَ عَلَيْكُمْ، وَلَوْ كُتِبَ عَلَيْكُمْ مَا قُمْتُمْ بِهِ، فَصَلُّوا أَيُّهَا النَّاسُ فِي بُيُوتِكُمْ، فَإِنَّ أَفْضَلَ صَلاَةِ المَرْءِ فِي بَيْتِهِ إِلَّا الصَّلاَةَ المَكْتُوبةَ».
متفق عليه
عن عقبة بن عامر قال: قال رسول الله صلى الله عليه وسلم : «خير النكاح أيْسَرُه»، وقال النبي صلى الله عليه وسلم لرجل: أتَرضى أن أُزَوِّجَكَ فُلانة «قال: نعم، قال لها: أترْضَين أن أُزوِّجَكِ فلانا» قالت: نعم، فزوجها رسول الله صلى الله عليه وسلم ، ولم يَفرض صداقًا، فدخل بها، فلم يُعطها شيئًا، فلما حضرتْهُ الوفاة قال: إن رسول الله صلى الله عليه وسلم زوجني فلانة، ولم أُعطها شيئًا، وقد أعطيتها سَهمي من خَيبر، فكان له سهم بخيبر فأخذتْهُ فباعتْهُ فبلغ مائة ألف.
رواه أبو داود
عن أبي هريرة رضي الله عنه أن رسول الله صلى الله عليه وسلم قال: "خير الصدقة ما كان عن ظَهْر غِنى، واليدُ العُليا خيرٌ مِن اليد السُّفلى، وليَبدأْ أحدُكم بِمَن يَعول". تقول امرأته: أنْفِقْ علَيَّ، وتقول أمُّ ولده: إلى مَن تَكِلُني، ويقول له عَبْدُه: أطْعِمْنِي واسْتَعْمِلْنِي.
رواه البخاري وابن حبان واللفظ له
عن أبي هريرة عن النبي صلى الله عليه وسلم قال: «لعن الله السارق، يسرق البَيْضَةَ فَتُقْطَعُ يده، ويسرِقُ الحَبْلَ فَتُقْطَعُ يَدُهُ».
متفق عليه
ਅਬਦੁੱਲਾਹ ਬਿਨ ਉਮਰ ਰਜ਼ੀਅੱਲਾਹੁ ਅਨਹੁਮਾ ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਹਰ ਨਸ਼ੀਲੀ ਚੀਜ਼ ਖ਼ਮਰ (ਸ਼ਰਾਬ) ਹੈ, ਅਤੇ ਹਰ ਨਸ਼ੀਲੀ ਚੀਜ਼ ਹਰਾਮ ਹੈ। ਜਿਸ ਕਿਸੇ ਨੇ ਦੁਨਿਆ ਵਿੱਚ ਸ਼ਰਾਬ ਪੀਤੀ ਅਤੇ ਇਸਦੀ ਲਤ ਦੇ ਨਾਲ ਬਿਨਾ ਤੌਬਾ (ਮਾਫ਼ੀ) ਕੀਤੇ ਮਰ ਗਿਆ, ਉਹ ਆਖਰਤ ਵਿੱਚ ਉਸ ਨੂੰ ਪੀਣ ਤੋਂ ਮਹਿਰੂਮ (ਵਾਂਝਾ) ਰਹੇਗਾ।"
رواه مسلم وأخرج البخاري الجملة الأخيرة منه
عن عمرو بن شعيب، عن أبيه، عن جده قال: قال رسول الله صلى الله عليه وسلم : «يَدُ المسلمين على مَن سِواهم، تَتَكافَأُ دِماؤهم وأموالُهم، ويُجِيرُ على المسلمين أدْناهم، ويَرُدُّ على المسلمين أَقْصَاهم».
رواه أبو داود وابن ماجه وأحمد
عن عائشة رضي الله عنها : أنّ قومًا قالوا: يا رسول الله إنّ قومًا يأتوننا باللحم لا نَدري أَذَكروا اسمَ الله عليه أم لا، فقال رسول الله صلى الله عليه وسلم : «سَمُّوا الله عليه وكُلُوه».
رواه البخاري
ਅਬਦੁੱਲਾਹ ਬਿਨ ਉਮਰ ਰਜ਼ੀਅੱਲਾਹੁ ਅਨਹੁਮਾ ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਰਸੂਲੁੱਲਾਹ ﷺ ਨੇ ਫਰਮਾਇਆ: ਇਸਲਾਮ ਦੀ ਬੁਨਿਆਦ ਪੰਜ ਚੀਜ਼ਾਂ 'ਤੇ ਰਖੀ ਗਈ ਹੈ: ਇਸ ਗੱਲ ਦੀ ਗਵਾਹੀ ਦੇਣਾ ਕਿ ਅੱਲਾਹ ਤੋਂ ਇਲਾਵਾ ਕੋਈ ਸੱਚਾ ਮਾਬੂਦ (ਇਸ਼ਟ) ਨਹੀਂ ਤੇ ਮੁਹੰਮਦ ﷺ ਉਸ ਦੇ ਬੰਦੇ ਅਤੇ ਰਸੂਲ ਹਨ; ਨਮਾਜ਼ ਸਥਾਪਤ ਕਰਨਾ; ਜ਼ਕਾਤ ਦੇਣਾ; ਅੱਲਾਹ ਦੇ ਘਰ (ਕਾਬਾ) ਦਾ ਹੱਜ ਕਰਨਾ; ਅਤੇ ਰਮਜ਼ਾਨ ਦੇ ਰੋਜ਼ੇ ਰੱਖਣਾ।
متفق عليه
ਅਬੁ ਮਾਲਿਕ ਅਸ਼ਅਰੀ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਉਹ ਕਹਿੰਦੇ ਹਨ ਕਿ ਰਸੂਲੁੱਲਾਹ ﷺ ਨੇ ਫਰਮਾਇਆ: "ਪਾਕੀ (ਸਫਾਈ) ਈਮਾਨ ਦਾ ਅੱਧਾ ਹਿੱਸਾ ਹੈ, 'ਅਲਹਮਦੁ ਲਿੱਲਾਹ' ਤਰਾਜ਼ੁ ਨੂੰ ਭਰ ਦਿੰਦਾ ਹੈ, 'ਸੁਬਹਾਨ ਅੱਲਾਹ' ਤੇ 'ਅਲਹਮਦੁ ਲਿੱਲਾਹ' ਦੋਵੇਂ ਮਿਲਕੇ ਅਸਮਾਨਾਂ ਅਤੇ ਧਰਤੀ ਵਿਚਕਾਰ ਜੋ ਕੁਝ ਹੈ, ਉਸਨੂੰ ਸਭ ਭਰ ਦਿੰਦੇ ਹਨ। ਨਮਾਜ਼ ਨੂਰ (ਰੋਸ਼ਨੀ) ਹੈ, ਸਦਕਾ (ਦਾਨ-ਪੁਨ) ਸਬੂਤ ਹੈ, ਸਬਰ ਚਮਕਦਾਰ ਉਜਾਲਾ ਹੈ, ਅਤੇ ਕੁਰਆਨ ਤੇਰੇ ਹੱਕ ਵਿੱਚ ਜਾਂ ਤੇਰੇ ਵਿਰੁੱਧ ਹੁੱਜਤ (ਦਲੀਲ) ਹੈ। ਹਰੇਕ ਇਨਸਾਨ ਜਦੋਂ ਆਪਣਾ ਦਿਨ ਸ਼ੁਰੂ ਕਰਦਾ ਹੈ ਤਾਂ ਆਪਣੀ ਰੂਹ (ਆਤਮਾ) ਨੂੰ ਆਪਣੇ ਕਰਮਾਂ ਦੇ ਬਦਲੇ ਵੇਚ ਦਿੰਦਾ ਹੈ, – ਫੇਰ ਜਾਂ ਤਾਂ ਉਹ ਆਪਣੀ ਰੂਹ ਨੂੰ ਆਜ਼ਾਦ ਕਰ ਲੈਂਦਾ ਹੈ ਜਾਂ ਉਸ ਨੂੰ ਬਰਬਾਦ ਕਰ ਦਿੰਦਾ ਹੈ।"
رواه مسلم
ਅਬਦੁੱਲਾਹ ਬਿਨ ਅਮਰ ਬਿਨ ਆਸ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ ਕਿ ਉਨ੍ਹਾਂ ਨੇ ਨਬੀ ﷺ ਨੂੰ ਇਹ ਫਰਮਾਉਂਦੇ ਹੋਏ ਸੁਣਿਆ: "ਜਦੋਂ ਤੁਸੀਂ ਮੁਅੱਜ਼ਿਨ (ਅਜ਼ਾਨ ਦੇਣ ਵਾਲੇ) ਦੀ ਆਵਾਜ਼ ਸੁਣੋ ਤਾਂ ਉਸੇ ਤਰ੍ਹਾਂ ਕਹੋ, ਜਿਵੇਂ ਉਹ ਕਹਿੰਦਾ ਹੈ। ਫੇਰ ਮੇਰੇ 'ਤੇ ਦਰੂਦ ਭੇਜੋ, ਕਿਉਂਕਿ ਜੋ ਮੇਰੇ 'ਤੇ ਇੱਕ ਵਾਰੀ ਦਰੂਦ ਭੇਜਦਾ ਹੈ, ਅੱਲਾਹ ਤਆਲਾ ਇਸ ਦੇ ਬਦਲੇ ਵਿੱਚ ਫ਼ਰਿਸ਼ਤਿਆਂ ਦੇ ਸਾਹਮਣੇ ਦਸ ਵਾਰ ਉਸ ਦੀ ਤਾਰੀਫ਼ ਕਰਦਾ ਹੈ। ਫੇਰ ਅੱਲਾਹ ਤਆਲਾ ਕੋਲੋਂ ਮੇਰੇ ਲਈ ਵਸੀਲਾ ਮੰਗੋ, ਕਿਉਂਕਿ ਵਸੀਲਾ ਜੰਨਤ ਵਿੱਚ ਇੱਕ ਅਸਥਾਨ ਹੈ, ਜੋ ਅੱਲਾਹ ਦੇ ਬੰਦਿਆਂ ਵਿੱਚੋਂ ਸਿਰਫ਼ ਇੱਕ ਬੰਦੇ ਨੂੰ ਮਿਲੇਗਾ ਅਤੇ ਮੈਨੂੰ ਉਮੀਦ ਹੈ ਕਿ ਉਹ ਮੈਂ ਹੋਵਾਂਗਾ। ਇਸ ਲਈ ਜਿਸ ਨੇ ਮੇਰੇ ਲਈ ਵਸੀਲਾ ਮੰਗਿਆ, ਉਸ ਨੂੰ ਮੇਰੀ ਸ਼ਫ਼ਾਅਤ (ਸਿਫਾਰਸ਼) ਮਿਲੇਗੀ।"
رواه مسلم
ਅਨਸ ਬਿਨ ਮਾਲਿਕ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: "ਜੋ ਵਿਅਕਤੀ ਕਿਸੇ ਨਮਾਜ਼ ਨੂੰ ਭੁਲ ਜਾਵੇ, ਤਾਂ ਉਹ ਉਸਨੂੰ ਉਸੇ ਵੇਲੇ ਪੜ੍ਹ ਲਵੇ, ਜਦੋਂ ਯਾਦ ਆ ਜਾਵੇ। ਇਸਤੋਂ ਇਲਾਵਾ ਉਸਦਾ ਕੋਈ ਕੱਫ਼ਾਰਾ (ਭਰਪਾਈ) ਨਹੀਂ ਹੈ: {وَأَقِمِ الصَّلاةَ لِذِكْرِي} (ਮੈਨੂੰ ਯਾਦ ਰੱਖਣ ਲਈ ਨਮਾਜ਼ ਕਾਇਮ ਕਰ।) [ਸੂਰਤ-ਤਾਹਾ: 14]।"
متفق عليه
ਅਬੁ-ਕਤਾਦਾ ਸਲਮੀ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜਦੋਂ ਤੁਹਾਡੇ ਵਿੱਚੋਂ ਕੋਈ ਮਸਜਿਦ ਵਿੱਚ ਦਾਖਲ ਹੋਵੇ, ਤਾਂ ਬੈਠਣ ਤੋਂ ਪਹਿਲਾਂ ਦੋ ਰਕਆਤ ਨਮਾਜ਼ ਪੜ੍ਹ ਲਵੇ।"
متفق عليه
ਅਬੁ-ਹੁਮੈਦ ਜਾਂ ਅਬੁ-ਉਸੈਦ ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜਦੋਂ ਤੁਹਾਡੇ ਵਿੱਚੋਂ ਕੋਈ ਮਸਜਿਦ ਵਿੱਚ ਦਾਖਲ ਹੋਵੇ, ਤਾਂ ਇਹ ਦੁਆ ਪੜ੍ਹੇ: "اللَّهُمَّ افْتَحْ لِي أَبْوَابَ رَحْمَتِكَ - ਅੱਲਾਹੁੱਮਾ ਅਫ਼ਤਾਹ ਲੀ ਅਬਵਾਬਾ ਰਾਹਮਾਤਿਕ" (ਹੇ ਅੱਲਾਹ! ਮੇਰੇ ਲਈ ਆਪਣੀ ਰਹਿਮਤ (ਦਇਆ) ਦੇ ਦਰਵਾਜ਼ੇ ਖੋਲ੍ਹ ਦੇ।) ਅਤੇ ਜਦੋਂ ਮਸਜਿਦ ਤੋਂ ਬਾਹਰ ਨਿੱਕਲੇ, ਤਾਂ ਇਹ ਦੁਆ ਪੜ੍ਹੇ: "اللَّهُمَّ إِنِّي أَسْأَلُكَ مِنْ فَضْلِكَ - ਅੱਲਾਹੁੱਮਾ ਇੱਨੀ ਅਸਅਲੁਕਾ ਮਿਨ ਫ਼ਜ਼ਲਿਕ" (ਹੇ ਅੱਲਾਹ! ਮੈਂ ਤੈਥੋਂ ਤੇਰੇ ਫ਼ਜ਼ਲ (ਕਿਰਪਾ) ਦੀ ਮੰਗ ਕਰਦਾ ਹਾਂ)।"
رواه مسلم
ਹਜ਼ਰਤ ਜਾਬਿਰ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਂ ਅੱਲਾਹ ਦੇ ਨਬੀ ﷺ ਨੂੰ ਫਰਮਾਉਂਦੇ ਹੋਏ ਸੁਣਿਆ: «ਬੇਸ਼ੱਕ ਆਦਮੀ ਅਤੇ ਸ਼ਿਰਕ ਤੇ ਕੁਫ਼ਰ ਦੇ ਵਿਚਕਾਰ ਫਰਕ (ਕਰਨ ਵਾਲਾ ਅਮਲ) ਨਮਾਜ਼ ਛੱਡਣਾ ਹੈ।»
رواه مسلم
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਸਭ ਤੋਂ ਵੱਡਾ ਚੋਰ ਉਹ ਹੈ, ਜੋ ਆਪਣੀ ਨਮਾਜ਼ ਵਿੱਚ ਚੋਰੀ ਕਰਦਾ ਹੈ।" ਕਿਸੇ ਸਹਾਬੀ ਨੇ ਪੁੱਛਿਆ ਕਿ ਨਮਾਜ਼ ਵਿੱਚ ਚੋਰੀ ਕਰਨ ਦਾ ਕੀ ਮਤਲਬ ਹੈ? ਤਾਂ ਆਪ ﷺ ਨੇ ਉੱਤਰ ਦਿੱਤਾ: "ਉਹ ਰੁਕੂ ਤੇ ਸਜਦੇ ਨੂੰ ਠੀਕ ਤਰੀਕੇ ਨਾਲ ਅਦਾ (ਪੂਰਾ) ਨਹੀਂ ਕਰਦਾ।"
رواه ابن حبان
ਅਬਦੁੱਲਾਹ ਬਿਨ ਅਬੁ ਔਫਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਅੱਲਾਹ ਦੇ ਰਸੂਲ ﷺ ਜਦੋਂ ਰੁਕੂ ਤੋਂ ਆਪਣੀ ਪਿੱਠ ਚੁੱਕਦੇ, ਤਾਂ ਇਹ ਦੁਆ ਪੜ੍ਹਦੇ: "ਸਮੀਅੱਲਾਹੁ ਲਿਮਨ ਹਮਿਦਾਹ, ਅੱਲਾਹੁੱਮਾ ਰੱਬਾਨਾ ਲਕਲ ਹਮਦ, ਮਿਲ ਅੱਸ-ਸਮਾਵਾਤੀ, ਵਾ ਮਿਲ ਅਲ-ਅਰਜ਼ੀ, ਵਾ ਮਿਲਾ ਮਾ ਸ਼ਿਅ'ਤਾ ਮਿਨ ਸ਼ੈਇਨ ਬਾਅਦ।" (ਅੱਲਾਹ ਨੇ ਉਸਦੀ ਸੁਣ ਲਈ ਜਿਸਨੇ ਉਸਦੀ ਤਾਰੀਫ਼ ਕੀਤੀ। ਹੇ ਅੱਲਾਹ, ਸਾਡੇ ਰੱਬ! ਤੁਹਾਡੇ ਲਈ ਹੀ ਸਾਰੀ ਤਾਰੀਫ਼ ਹੈ; ਜੋ ਅਸਮਾਨਾਂ ਅਤੇ ਧਰਤੀ ਨੂੰ ਭਰ ਦੇਵੇ ਅਤੇ ਇਸ ਤੋਂ ਬਾਅਦ ਜੋ ਕੁਝ ਵੀ ਤੂੰ ਚਾਹੇਂ, ਉਸ ਨੂੰ ਭਰ ਦੇਵੇ।)
رواه مسلم
ਉਸਮਾਨ ਬਿਨ ਅਬੁਲ-ਆਸ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ: ਉਹ ਅੱਲਾਹ ਦੇ ਨਬੀ ﷺ ਕੋਲ ਆਏ ਅਤੇ ਆਖਿਆ ਕਿ ਹੇ ਅੱਲਾਹ ਦੇ ਰਸੂਲ! ਸ਼ੈਤਾਨ ਮੇਰੇ, ਮੇਰੀ ਨਮਾਜ਼ ਅਤੇ ਮੇਰੀ ਤਿਲਾਵਤ ਵਿੱਚ ਰੁਕਾਵਟ ਬਣ ਕੇ ਖੜ੍ਹਾ ਹੋ ਜਾਂਦਾ ਹੈ ਅਤੇ ਮੈਨੂੰ ਉਲਝਾਉਣ ਦੀ ਕੋਸ਼ਿਸ਼ ਕਰਦਾ ਹੈ। ਇਹ ਸੁਣ ਕੇ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਉਹ ਇੱਕ ਸ਼ੈਤਾਨ ਹੈ, ਜਿਸਨੂੰ ਖਿੰਜ਼ਿਬ ਕਿਹਾ ਜਾਂਦਾ ਹੈ। ਜਦੋਂ ਵੀ ਤੁਹਾਨੂੰ ਉਸਦੀ ਰੁਕਾਵਟ (ਸ਼ਰਾਰਤ) ਦਾ ਇਹਸਾਸ ਹੋਵੇ, ਤਾਂ ਉਸ ਤੋਂ ਅੱਲਾਹ ਦੀ ਪਨਾਹ ਮੰਗੋ ਅਤੇ ਆਪਣੇ ਖੱਬੇ ਪਾਸੇ ਤਿੰਨ ਵਾਰੀ ਥੁੱਥਕਾਰੋ (ਹਲਕਾ ਥੁੱਕੋ)।" ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਆਪ ﷺ ਦੇ ਦੱਸੇ ਇਸ ਤਰੀਕੇ 'ਤੇ ਅਮਲ ਕੀਤਾ, ਤਾਂ ਅੱਲਾਹ ਨੇ ਮੇਰੀ ਇਸ ਪਰੇਸ਼ਾਨੀ ਨੂੰ ਦੂਰ ਕਰ ਦਿੱਤਾ।
رواه مسلم
عَن أَبي هُرَيْرَةَ، قَالَ: قَامَ رَسُولُ اللَّهِ صَلَّى اللهُ عَلَيْهِ وَسَلَّمَ فِي صَلاَةٍ وَقُمْنَا مَعَهُ، فَقَالَ أَعْرَابِيٌّ وَهُوَ فِي الصَّلاَةِ: اللَّهُمَّ ارْحَمْنِي وَمُحَمَّدًا، وَلاَ تَرْحَمْ مَعَنَا أَحَدًا. فَلَمَّا سَلَّمَ النَّبِيُّ صَلَّى اللهُ عَلَيْهِ وَسَلَّمَ قَالَ لِلْأَعْرَابِيِّ: «لَقَدْ حَجَّرْتَ وَاسِعًا» يُرِيدُ رَحْمَةَ اللهِ.
رواه البخاري
Previous page
Page 10 of 12
Next page