PA
Topic
Jurisprudence and Juristic Principles
288 hadiths
فقه العبادات
231
فقه المعاملات
17
فقه الأسرة
24
الطب والتداوي والرقية الشرعية
9
الأطعمة والأشربة
5
الجنايات
1
الحدود
4
أصول الفقه
4
288 hadiths
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਸਭ ਤੋਂ ਸੰਪੂਰਨ ਈਮਾਨ ਵਾਲਾ ਵਿਅਕਤੀ (ਮੋਮਿਨ) ਉਹ ਹੈ ਜਿਸ ਦੇ ਅਖਲਾਕ (ਆਚਰਣ) ਸਭ ਤੋਂ ਵਧੀਆ ਹੋਣ ਅਤੇ ਤੁਹਾਡੇ ਵਿੱਚੋਂ ਸਭ ਤੋਂ ਚੰਗਾ ਇਨਸਾਨ ਉਹ ਹੈ ਜੋ ਆਪਣੀਆਂ ਔਰਤਾਂ ਦੇ ਹੱਕ ਵਿੱਚ ਸਭ ਤੋਂ ਚੰਗਾ ਹੋਵੇ।"
رواه أبو داود والترمذي وأحمد
ਅਬਦੁੱਲਾਹ ਬਿਨ ਅਮਰ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਦੁਨੀਆ ਕੁੱਝ ਸਮੇਂ ਲਈ ਸੁੱਖ ਭੋਗਣ ਦੀ ਚੀਜ਼ ਹੈ ਅਤੇ ਦੁਨੀਆ ਵਿੱਚ ਭੋਗਣ ਲਈ ਸਭ ਤੋਂ ਚੰਗੀ ਚੀਜ਼ ਨੇਕ ਔਰਤ ਹੈ।"
رواه مسلم
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲ ﷺ ਨੇ ਫਰਮਾਇਆ: ਅੱਲਾਹ ਤਆਲਾ ਨੇ ਫਰਮਾਇਆ: "ਹੇ ਆਦਮ ਦੀ ਸੰਤਾਨ ਖਰਚ ਕਰ! ਮੈਂ ਤੇਰੇ ਉੱਤੇ ਖਰਚ ਕਰਾਂਗਾ।"
متفق عليه
عن أبي موسى الأشعري رضي الله عنه مرفوعاً: «على كل مسلم صدقة» قال: أرأيت إن لم يجد؟ قال: «يعمل بيديه فينفع نفسه ويتصدق» قال: أرأيت إن لم يستطع؟ قال: «يُعِينُ ذا الحاجة المَلْهُوفَ» قال: أرأيت إن لم يستطع، قال: «يأمر بالمعروف أو الخير». قال: أرأيت إن لم يفعل؟ قال: «يُمسك عن الشر، فإنها صدقة».
متفق عليه
عن أبي هريرة رضي الله عنه مرفوعاً: «إذا أَمَّنَ الإمام فأمنوا، فإنه من وافق تأمينه تأمين الملائكة: غفر له ما تقدم من ذنبه».
متفق عليه
عن عائشة رضي الله عنها : أن النبي صلى الله عليه وسلم دخل عليها وعندها امرأة، قال: «من هذه؟» قالت: هذه فلانة تذكر من صلاتها. قال: «مَهْ، عليكم بما تطيقون، فوالله لا يَمَلُّ الله حتى تَمَلُّوا» وكان أحب الدين إليه ما داوم صاحبه عليه.
متفق عليه
ਅਕਬਾ ਬਿਨ ਆਮਰ ਰਜ਼ੀਅੱਲਾਹੁ ਅੰਹੁ ਨੇ ਕਿਹਾ ਕਿ ਰਸੂਲੁੱਲਾਹ ਸੱਲੱਲਾਹੁ ਅਲੈਹਿ ਵਸੱਲਮ ਨੇ ਫਰਮਾਇਆ: "ਤੁਸੀਂ ਔਰਤਾਂ ਕੋਲ ਅੰਦਰ ਜਾਣ ਤੋਂ ਬਚੋ।" ਇੱਕ ਅਨਸਾਰੀ ਸਹਾਬੀ ਨੇ ਪੁੱਛਿਆ: "ਯਾ ਰਸੂਲੱਲਾਹ! ਨੌਕਰ-ਰਿਸ਼ਤੇਦਾਰ (ਭਾਈ, ਭਤਿਜਾ ਆਦਿ) ਦਾ ਕੀ ਹਾਲ ਹੈ?" ਆਪਣੇ ਫਰਮਾਇਆ: "ਨੌਕਰ-ਰਿਸ਼ਤੇਦਾਰ ਤਾਂ ਮੌਤ ਵਾਂਗੂ ਹਨ!"
متفق عليه
عن أبي هريرة رضي الله عنه مرفوعًا: «تُعْرَضُ الأعمالُ يومَ الاثنين والخميس، فَأُحِبُّ أَنْ يُعْرَضَ عَملي وأنا صائم». وفي رواية: «تُفْتَحُ أبوابُ الجَنَّةِ يومَ الاثنين والخميس، فَيُغْفَرُ لكلِّ عبد لا يُشْرِكُ بالله شيئا، إِلا رجلا كان بينه وبين أخيه شَحْنَاءُ، فَيُقَالُ: أَنظِروا هذيْن حتى يَصْطَلِحَا، أنظروا هذين حتى يصطلحا». وفي رواية: «تُعْرَضُ الأَعْمَالُ في كلِّ اثْنَيْنِ وَخَميسٍ، فَيَغْفِرُ اللهُ لِكُلِّ امْرِئٍ لا يُشْرِكُ بالله شيئاً، إِلاَّ امْرَءاً كانت بينه وبين أخِيهِ شَحْنَاءُ، فيقول: اتْرُكُوا هذَيْنِ حتى يَصْطَلِحَا».
حديث أبي هريرة الأول رواه الترمذي. والحديثان الآخران هما حديث واحد، رواه مسلم، وكرر لفظة: "أنظروا هذين حتى يصطلحا" ثلاثاً
عن عائشة رضي الله عنها أنّ رسولَ اللهِ صلى الله عليه وسلم كانَ يقول في ركوعه وسجودِه: «سبُّوحٌ قُدُّوسٌ رَبُّ المَلاَئِكَةِ وَالرُّوحِ».
رواه مسلم
عن أبي هريرة رضي الله عنه مرفوعاً: «إنما جُعِلَ الإمام ليِؤُتَمَّ به، فلا تختلفوا عليه، فإذا كبر فكبروا، وإذا ركع فاركعوا، وإذا قال: سمع الله لمن حمده، فقولوا: ربنا ولك الحمد. وإذا سجد فاسجدوا، وإذا صلى جالسا فصلوا جلوسا أجمعون».
متفق عليه
عن عمرو بن العاص رضي الله عنه أن رسول الله صلى الله عليه وسلم قال: «فَصْلُ مَا بَيْنَ صِيَامِنَا وصِيَامِ أهْلِ الكِتَابِ، أكْلَةُ السَّحَرِ».
رواه مسلم
ਅਬਦੁੱਲਾਹ ਇਬਨ ਅੱਬਾਸ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਰਸੂਲੁੱਲਾਹ ﷺ ਲੋਕਾਂ ਵਿੱਚੋਂ ਸਭ ਤੋਂ ਵੱਧ ਦਇਆਵਾਨ ਵਿਅਕਤੀ ਸਨ ਅਤੇ ਆਪ ﷺ ਸਭ ਤੋਂ ਵੱਧ ਦਇਆਵਾਨ ਰਮਜ਼ਾਨ ਦੇ ਮਹੀਨੇ ਵਿੱਚ ਹੁੰਦੇ ਸਨ, ਖਾਸ ਕਰਕੇ ਜਦੋਂ ਜਿਬਰੀਲ (ਅਲੈਹਿ ਸਲਾਮ) ਆਪ ﷺ ਨੂੰ ਮਿਲਿਆ ਕਰਦੇ। ਜਿਬਰੀਲ (ਅ.) ਰਮਜ਼ਾਨ ਦੀ ਹਰ ਰਾਤ ਨੂੰ ਆਪ ﷺ ਨੂੰ ਮਿਲਦੇ ਅਤੇ ਕੁਰਆਨ ਦਾ ਦੌਰ (ਦੁਹਰਾਈ) ਕਰਦੇ ਸਨ। ਇਸ ਲਈ ਉਸ ਵੇਲੇ ਰਸੂਲੁੱਲਾਹ ﷺ ਨੇਕੀ ਦੇ ਕੰਮਾਂ ਵਿੱਚ ਤੇਜ਼ ਹਵਾ (ਹਨੇਰੀ) ਨਾਲੋਂ ਵੀ ਵੱਧ ਤੇਜ਼ ਗਤੀ ਵਾਲੇ ਹੋ ਜਾਂਦੇ ਸਨ।
متفق عليه
عن أنس بن مالك رضي الله عنه قال: كان رسولُ اللهِ صلى الله عليه وسلم يُفطِر قبْل أن يصلي على رُطَبات، فإن لم تكنْ رُطَباتٌ فَتُمَيْراتٌ، فإن لم تكنْ تُمَيْراتٌ، حَسَا حَسَواتٍ مِن ماء.
رواه أبو داود والترمذي وأحمد
عن عائشة رضي الله عنها قالت: لم يكن النبي صلى الله عليه وسلم يصوم مِنْ شهر أكثر من شعبان، فإنّه كان يصوم شعبان كله. وفي رواية: كان يصوم شعبان إلا قليلا.
متفق عليه
ਅਬੂ ਜ਼ੁਹੈਰ ਉਮਾਰਾ ਬਿਨ ਰੁਵੈਬਾ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਰਸੂਲੁੱਲਾਹ ﷺ ਨੇ ਫਰਮਾਇਆ: "ਜੋ ਕੋਈ ਸੂਰਜ ਚੜ੍ਹਣ ਤੋਂ ਪਹਿਲਾਂ (ਫਜਰ ਦੀ ਨਮਾਜ਼) ਅਤੇ ਸੂਰਜ ਡੁੱਬਣ ਤੋਂ ਪਹਿਲਾਂ (ਅਸਰ ਦੀ ਨਮਾਜ਼) ਅਦਾ ਕਰਦਾ ਹੈ, ਉਹ ਕਦੇ ਭੀ ਦੋਜ਼ਖ ਵਿੱਚ ਨਹੀਂ ਜਾਵੇਗਾ।"
رواه مسلم
عن عبدالله بن عباس رضي الله عنهما عن النبي صلى الله عليه وسلم قال: «لَئِن بَقِيتُ إلى قابلٍ لأصومنّ التاسِع».
رواه مسلم
ਅਸਵਦ ਬਿਨ ਯਜ਼ੀਦ ਤੋਂ ਰਿਵਾਇਤ ਹੈ ਕਿ ਉਸ ਨੇ ਕਿਹਾ: ਮੈਂ ਆਇਸ਼ਾ ਰਜ਼ੀਅੱਲਾਹੁ ਅਨਹਾ ਤੋਂ ਪੁੱਛਿਆ ਕਿ ਨਬੀ ਸੱਲੱਲਾਹੁ ਅਲੈਹਿ ਵਸੱਲਮ ਆਪਣੇ ਘਰ ਵਿੱਚ ਕੀ ਕਰਦੇ ਸਨ? ਉਹਨੇ ਕਿਹਾ: “ਉਹ ਆਪਣੇ ਪਰਿਵਾਰ ਦੀ ਖਿਦਮਤ ਵਿੱਚ ਰਹਿੰਦੇ ਸਨ” — ਯਾਨੀ ਆਪਣੇ ਪਰਿਵਾਰ ਦੀ ਸੇਵਾ ਕਰਦੇ ਸਨ — “ਅਤੇ ਜਦੋਂ ਨਮਾਜ਼ ਦਾ ਵਕਤ ਆ ਜਾਂਦਾ, ਤਾਂ ਉਹ ਨਮਾਜ਼ ਲਈ ਨਿਕਲ ਜਾਂਦੇ ਸਨ।”
رواه البخاري
ਉਸਮਾਨ (ਰਜ਼ੀਅੱਲਾਹੁ ਅੰਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਮੈਂ ਰਸੂਲੁੱਲਾਹ ﷺ ਨੂੰ ਫਰਮਾਉਂਦੇ ਹੋਏ ਸੁਣਿਆ: "ਜਦੋਂ ਕਿਸੇ ਮੁਸਲਮਾਨ ਦੇ ਅੱਗੇ ਫਰਜ਼ ਨਮਾਜ਼ ਦਾ ਸਮਾਂ ਆਉਂਦਾ ਹੈ ਅਤੇ ਉਹ ਚੰਗੀ ਤਰ੍ਹਾਂ ਵੁਜ਼ੂ ਕਰ ਕੇ, ਪੂਰਾ ਧਿਆਨ ਲਗਾ ਕੇ ਨਮਾਜ਼ ਪੜ੍ਹੇ ਅਤੇ ਚੰਗੀ ਤਰ੍ਹਾਂ ਰੁਕੂ (ਤੇ ਸਜਦਾ) ਕਰੇ, ਤਾਂ ਇਹ ਨਮਾਜ਼ ਉਸ ਦੇ ਪਿਛਲੇ ਗੁਨਾਹਾਂ ਦਾ ਕੱਫ਼ਾਰਾ ਬਣ ਜਾਂਦੀ ਹੈ — ਜਦੋਂ ਤੱਕ ਕਿ ਉਹ ਕੋਈ ਵੱਡਾ ਗੁਨਾਹ ਨਾ ਕਰੇ — ਅਤੇ ਹਮੇਸ਼ਾ ਇੰਜ ਹੀ ਹੁੰਦਾ ਰਹੇਗਾ।"
رواه مسلم
ਅਬਦੁੱਲਾਹ ਇਬਨ ਅੱਬਾਸ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: «ਅਜਿਹੇ ਕੋਈ ਵੀ ਦਿਨ ਨਹੀਂ ਹਨ ਜਿਨ੍ਹਾਂ ਵਿੱਚ ਨੇਕੀ ਦੇ ਕੰਮ ਕਰਨਾ ਅੱਲਾਹ ਨੂੰ ਇਨ੍ਹਾਂ ਦਸ (10) ਦਿਨਾਂ ਨਾਲੋਂ ਜ਼ਿਆਦਾ ਪਸੰਦ ਹੋਣ।» ਆਪ ﷺ ਦੀ ਮੁਰਾਦ ਜ਼ੁਲ-ਹਿੱਜਾ ਮਹੀਨੇ ਦੇ ਪਹਿਲੇ ਦਸ ਦਿਨ ਹਨ। ਸਹਾਬੀਆਂ ਨੇ ਪੁੱਛਿਆ:ਹੇ ਅੱਲਾਹ ਦੇ ਰਸੂਲ! ਅੱਲਾਹ ਦੇ ਰਾਹ ਵਿੱਚ ਜਿਹਾਦ ਕਰਨਾ ਵੀ ਨਹੀਂ? ਆਪ ﷺ ਨੇ ਜਵਾਬ ਦਿੱਤਾ: «ਨਹੀਂ, ਅੱਲਾਹ ਦੇ ਰਾਹ ਵਿੱਚ ਜਿਹਾਦ ਕਰਨਾ ਵੀ ਨਹੀਂ; ਸਿਵਾਏ ਉਸ ਵਿਅਕਤੀ ਦੇ ਜੋ ਆਪਣੀ ਜਾਨ ਅਤੇ ਮਾਲ ਨਾਲ ਨਿੱਕਲਿਆ ਹੋਵੇ ਅਤੇ ਫੇਰ ਉਨ੍ਹਾਂ ਵਿੱਚੋਂ ਕੁੱਝ ਵੀ ਵਾਪਸ ਨਾ ਲੈ ਕੇ ਆਵੇ (ਭਾਵ ਸ਼ਹੀਦ ਹੋ ਜਾਵੇ ਅਤੇ ਉਸਦਾ ਸਾਰਾ ਮਾਲ ਵੀ ਖਰਚ ਹੋ ਜਾਵੇ)।»
رواه البخاري وأبو داود، واللفظ له
ਕਾਅਬ ਬਿਨ ਉਜਰਾਹ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲ ﷺ ਨੇ ਫਰਮਾਇਆ: "ਨਮਾਜ਼ ਤੋਂ ਬਾਅਦ ਦੀਆਂ ਕੁੱਝ ਅਜਿਹੀਆਂ ਦੁਆਵਾਂ ਹਨ ਕਿ ਉਨ੍ਹਾਂ ਨੂੰ ਹਰ ਫਰਜ਼ ਨਮਾਜ਼ ਤੋਂ ਬਾਅਦ ਪੜ੍ਹਨ ਵਾਲਾ - ਜਾਂ ਉਨ੍ਹਾਂ ਦਾ ਪਾਲਣ ਕਰਨ ਵਾਲਾ- ਅਸਫਲ ਨਹੀਂ ਹੋਵੇਗਾ। (ਅਤੇ ਉਹ ਹਨ) ਤੇਤੀ (33) ਵਾਰੀ ਸੁਬਹਾਨ ਅੱਲਾਹ, ਤੇਤੀ ਵਾਰੀ ਅਲਹਮਦੁ ਲਿੱਲਾਹ ਅਤੇ ਚੌਂਤੀ ਵਾਰੀ ਅੱਲਾਹੁ ਅਕਬਰ ਕਹਿਣਾ।"
رواه مسلم
ਬੁਰੈਦਾ ਬਿਨ ਹੁਸੈਬ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: "ਅਸਰ ਦੀ ਨਮਾਜ਼ ਜਲਦੀ ਪੜ੍ਹਿਆ ਕਰੋ। ਕਿਉਂਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: "ਜਿਸ ਨੇ ਅਸਰ ਦੀ ਨਮਾਜ਼ ਛੱਡ ਦਿੱਤੀ, ਉਸਦੇ ਸਾਰੇ ਕੰਮ ਬੇਕਾਰ ਹੋ ਗਏ।"
رواه البخاري
ਉਸਮਾਨ ਬਿਨ ਅੱਫ਼ਾਨ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜੋ ਵਿਅਕਤੀ ਚੰਗੀ ਤਰ੍ਹਾਂ ਵੁਜ਼ੂ ਕਰਦਾ ਹੈ, ਉਸਦੇ ਗੁਨਾਹ ਉਸਦੇ ਜ਼ਰੀਰ ਵਿੱਚੋਂ ਨਿੱਕਲ ਜਾਂਦੇ ਹਨ, ਇੱਥੋਂ ਤੱਕ ਕਿ ਉਸ ਦੇ ਨਹੁੰਆਂ ਦੇ ਹੇਠੋਂ ਵੀ ਨਿੱਕਲ ਜਾਂਦੇ ਹਨ।"
رواه مسلم
عن زيد بن خالد الجهني رضي الله عنه عن النبي صلى الله عليه وسلم أنه قال: «مَنْ فَطَّرَ صائمًا، كان له مِثْلُ أجْرِهِ، غَيْرَ أنَّهُ لاَ يُنْقَصُ مِنْ أجْرِ الصَّائِمِ شَيْءٌ».
رواه الترمذي وابن ماجه والنسائي في الكبرى والدارمي وأحمد
ਸਾਅਦ ਬਿਨ ਅਬੀ ਵੱਕਾਸ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲੁੱਲਾਹ ﷺ ਨੇ ਫਰਮਾਇਆ: "ਜਿਸ ਨੇ ਮੁਅੱਜ਼ਿਨ ਦੀ ਅਜ਼ਾਨ ਸੁਣ ਕੇ ਕਿਹਾ: "شْهَدُ أَنْ لَا إِلَهَ إِلَّا اللهُ وَحْدَهُ لَا شَرِيكَ لَهُ، وَأَنَّ مُحَمَّدًا عَبْدُهُ وَرَسُولُهُ، رَضِيتُ بِاللهِ رَبًّا وَبِمُحَمَّدٍ رَسُولًا، وَبِالْإِسْلَامِ دِينًا (ਮੈਂ ਗਵਾਹੀ ਦਿੰਦਾ ਹਾਂ ਕਿ ਅਲਾਹ ਤੋਂ ਇਲਾਵਾ ਕੋਈ ਮਾਬੂਦ (ਇਸ਼ਟ) ਨਹੀਂ, ਉਹ ਇਕੱਲਾ ਹੈ, ਉਸ ਦਾ ਕੋਈ ਸ਼ਰੀਕ (ਸਾਥੀ) ਨਹੀਂ ਅਤੇ ਮੁਹੰਮਦ ﷺ ਉਸ ਦੇ ਬੰਦੇ ਤੇ ਰਸੂਲ ਹਨ। ਮੈਂ ਰਾਜ਼ੀ ਹੋ ਗਿਆ ਅੱਲਾਹ ਦੇ ਰੱਬ ਹੋਣ 'ਤੇ, ਮੁਹੰਮਦ ﷺ ਦੇ ਰਸੂਲ ਹੋਣ 'ਤੇ ਅਤੇ ਇਸਲਾਮ ਦੇ ਦੀਨ ਹੋਣ 'ਤੇ।) ਤਾਂ ਉਸਦੇ ਗੁਨਾਹ ਮਾਫ਼ ਕਰ ਦਿੱਤੇ ਜਾਂਦੇ ਹਨ।"
رواه مسلم
Previous page
Page 6 of 12
Next page